Top News
ਚਮਕੌਰ ਗੜੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਖਾਲੜਾ ਵਿਖੇ ਸਮਾਗਮ ਕਰਵਾਇਆ  ਖਾਲੜਾ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝੇ ਸਰਚ ਅਪਰੇਸ਼ਨ ਦੌਰਾਨ 511 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਦਰਜ਼ ਕੀਤਾ  ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ। ਸਮੂਹ ਚਮਕੌਰ ਸਾਹਿਬ ਜੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਖਾਲੜਾ ਵਿਖੇ ਸਮਾਗਮ ਕਰਵਾਇਆ ਗਿਆਨੀ ਹਰਪ੍ਰੀਤ ਸਿੰਘ ਬਾਰੇ ਫੈਸਲਾ ਸ਼੍ਰੋਮਣੀ ਕਮੇਟੀ ਵਾਪਸ ਲਵੇ – ਗਿਆਨੀ ਕੇਵਲ ਸਿੰਘ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਲੇਖਕ ਗੁਰਚਰਨ ਸਿੰਘ ਗੁਰਾਇਆ

Top Stories

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ

YouTube Videos

OPINION

World

ਸਾਹਿਬਜ਼ਾਦਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਕੌਮੀ ਦਸਤਾਰਬੰਦੀ ਸਮਾਗਮ ਮਨਾਇਆ । ਦਸਤਾਰ ਕੁਝ ਗਜ਼ ਦਾ ਕੱਪੜਾ ਨਹੀਂ ਬਲਕਿ ਲੱਖਾਂ ਸ਼ਹੀਦਾਂ ਦੇ ਲਹੂ ਭਿੱਜੇ ਇਤਿਹਾਸ ਦੀ ਸ਼ਾਨਾਂਮੱਤੀ ਵਿਰਾਸਤ ਦੀ ਲਖਾਇਕ ਹੈ – ਪਰਮਪਾਲ ਸਿੰਘ ਸਭਰਾ ਸਿੱਖ ਚਿੰਤਕ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਵੱਲੋ ਭਾਈ ਨਰਾਇਣ ਸਿੰਘ ਚੌੜਾ ਦੇ ਹੱਕ ਵਿੱਚ ਮਤਾ ਪਾਸ । ਬਾਦਲਾਂ ਦੀ ਚਾਪਲੂਸ (ਸ਼੍ਰੋਮਣੀ ਕਮੇਟੀ ਦੀ) ਅੰਤਰਿੰਗ ਕਮੇਟੀ ਅਤੇ ਜਥੇਦਾਰ ਸਿਰਸੇ ਵਾਲੇ ਸਾਧ ਨੂੰ ਮੁਆਫੀ ਤੋਂ ਬਾਅਦ ਵਾਲੇ ਹਸ਼ਰ ਨੂੰ ਯਾਦ ਰੱਖਣ ।

LIFESTYLE

ਨਾਨਕਸ਼ਾਹੀ ਸੰਮਤ 556 ਦੀ 1 ਚੇਤ ( 14 ਮਾਰਚ ) ਨੂੰ ਅਰੰਭਤਾ ਦੀਆਂ ਸਮੂਹ ਸਿੱਖ ਜਗਤ ਨੂੰ ਬਹੁਤ ਬਹੁਤ ਵਧਾਈਆਂ ਨਵਾਂ ਵਰ੍ਹਾਂ ਸਮੂਹ ਲੋਕਾਈ ਲਈ ਖੁਸ਼ੀਆਂ ਖੇੜਿਆਂ ਭਰਿਆ ਆਵੇ ! ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਕਰੀਏ ਪ੍ਰਣ :- ਗੁਰਚਰਨ ਸਿੰਘ ਗੁਰਾਇਆ