Top News
ਕਾਂਗਰਸ ਦਾ ਪੰਜਾ ਵੱਢੋ, ਭਾਜਪਾ ਦਾ ਕਮਲ ਉਖਾੜੋ ਕਿਉਕਿ 1984 ਦੇ ਇਨਸਾਫ਼ ਅਤੇ ਪੰਜਾਬ ਦੇ ਮੁੱਦਿਆਂ ਦਾ ਇੱਕੋ ਹੱਲ ਹੈ ‘ਖਾਲਿਸਤਾਨ’: ਗੁਰਪਤਵੰਤ ਪਨੂੰ ਨਵੰਬਰ 1984 ਦੇ ਸ਼ਹੀਦਾਂ ਨੂੰ ਦਿੱਲੀ ਕਮੇਟੀ ਵੱਲੋਂ ਸ਼ਰਧਾਂਜਲੀ, ਰਾਹੁਲ ਗਾਂਧੀ ਦੀ ਰੈਲੀ ’ਤੇ ਤਿੱਖਾ ਇਤਰਾਜ਼ ਪੰਜਾਬੀਆਂ ਤੇ ਸਿੱਖਾਂ ਦੀ ਕਾਤਲ ਭਾਜਪਾ ਵਿਚ ਜਾਣ ਵਾਲੇ ਆਗੂ, ਪਹਿਲੋ ਵੱਡੇ ਸਾਮਿਲ ਹੋਏ ਆਗੂਆ ਦੇ ਹਸ਼ਰ ਨੂੰ ਚੇਤੇ ਰੱਖਣ : ਮਾਨ 42 ਸਾਲ ਬਾਅਦ ਵੀ 1984 ਦੇ ਸਿੱਖ ਕਤਲੇਆਮ ਦਾ ਇਨਸਾਫ਼ ਅਧੂਰਾ, ਸਾਜ਼ਿਸ਼ ਬੇਨਕਾਬ ਕਰਨ ਵਿੱਚ ਸਰਕਾਰਾਂ ਨਾਕਾਮ: ਸਤਨਾਮ ਸਿੰਘ ਗੰਭੀਰ ਪਰਮਿੰਦਰ ਸਿੰਘ ਪਾਗਲੀ ਬਣੇ ਵਾਰਿਸ ਪੰਜਾਬ ਕੈਨੇਡਾ ਈਸਟ ਦੇ ਪ੍ਰਧਾਨ, ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਭਰਵਾਂ ਸਵਾਗਤ ਬੀਜੇਪੀ-ਆਰ.ਐਸ.ਐਸ ਵੱਲੋਂ ਘੱਟ ਗਿਣਤੀ ਕੌਮਾਂ ਦੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਕੇ ਢਹਿ-ਢੇਰੀ ਕਰਨਾ, ਹਾਲਾਤਾਂ ਨੂੰ ਵਿਸਫੋਟਕ ਬਣਾਉਣ ਵਾਲੀ ਕਾਰਵਾਈ : ਮਾਨ

Top Stories

India

ਸਤਲੁਜ’ ਫ਼ਿਲਮ ਵਿੱਚ ਦਰਸਾਏ ਗਏ 25,000 ਲਾਪਤਾ ਜਾਂ ਗੈਰ-ਕਾਨੂੰਨੀ ਤਰੀਕੇ ਨਾਲ ਸਸਕਾਰ ਕੀਤੇ ਗਏ ਲੋਕਾਂ ਦੇ ਅੰਕੜੇ ਦੇ ਸਮਰਥਨ ਵਿੱਚ ਨਿਰਮਾਤਾ ਅਤੇ ਨਿਰਦੇਸ਼ਕ ਦਸਤਾਵੇਜ਼ੀ ਸਬੂਤ, ਸਰਕਾਰੀ ਰਿਕਾਰਡ, ਨਿਆਂਇਕ ਨਤੀਜੇ ਅਤੇ ਪ੍ਰਮਾਣਿਤ ਅੰਕੜੇ ਪੰਜਾਬ ਦੀ ਜਨਤਾ ਸਾਹਮਣੇ ਪੇਸ਼ ਕਰਨ, ਨਹੀਂ ਤਾਂ ਅਸੀਂ ਅਗਲਾ ਕਦਮ ਚੁੱਕਣ ਲਈ ਮਜਬੂਰ ਹੋਵਾਂਗੇ। ਜੇਕਰ ਉਹ ਇਸ ਅੰਕੜੇ ਨੂੰ ਪ੍ਰਮਾਣਿਤ ਕਰ ਦਿੰਦੇ ਹਨ ਤਾਂ ਮੈਂ ਜਨਤਕ ਤੌਰ ’ਤੇ ਮਾਫ਼ੀ ਮੰਗਾਂਗਾ। — ਰਵਨੀਤ ਸਿੰਘ ਬਿੱਟੂ ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ, ਭਾਰਤ ਸਰਕਾਰ

YouTube Videos

OPINION

business

World

ਭਾਰਤੀ ਰਾਜ-ਪ੍ਰਬੰਧ ਦੀ ਸਰਪ੍ਰਸਤੀ ਹੇਠ ਹੋਏ ਨਵੰਬਰ 1984 ਦੇ ਸਿੱਖ ਕਤਲੇਆਮ ਲਈ ਉਸੇ ਰਾਜ-ਪ੍ਰਬੰਧ ਤੋਂ ਇਨਸਾਫ਼ ਆਸ ਜਾਂ ਮੰਗ ਕਰਨਾ ਜਿਵੇਂ ਕਾਤਲਾਂ ਨੂੰ ਆਪਣੇ ਹੀ ਅਪਰਾਧਾਂ ਦੀ ਸਜ਼ਾ ਦਾ ਫ਼ੈਸਲਾ ਆਪ ਕਰਨ ਬਰਾਬਰ:- ਗੁਰਚਰਨ ਸਿੰਘ ਗੁਰਾਇਆ

LIFESTYLE

ਖਾਲਸਾਈ ਰਵਾਇਤਾ ਅਨੁਸਾਰ ਸ਼੍ਰੀ ਦਰਬਾਰ ਸਾਹਿਬ ਤੇ ਫੌਜਾਂ ਚਾੜ੍ਹਨ ਵਾਲੀ ਇੰਦਰਾ ਗਾਂਧੀ ਨੂੰ ਉਸਦੇ ਪਾਪਾ ਦੀ ਸਜ਼ਾ ਦੇਣ ਵਾਲੇ ਮਹਾਨ ਸ਼ਹੀਦ ਭਾਈ ਬੇਅੰਤ ਸਿੰਘ ਦੇ 42ਵੇਂ ਸ਼ਹਾਦਤ ਦਿਹਾੜੇ ਤੇ ਯਾਦ ਕਰਦਿਆਂ –ਗੁਰਚਰਨ ਸਿੰਘ ਗੁਰਾਇਆ