Home » ਸੰਸਾਰ » ਜਰਮਨੀ » ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ ਵਿਖੇ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਠੰਡੇ ਮਿੱਠੇ ਜਲ ਦੀ ਛਬੀਲ ਲਗਾਈ। ਲਿੰਕ ਖੋਲੋ ਤੇ ਤਸਵੀਰਾਂ ਦੇਖੋ।

ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ ਵਿਖੇ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਠੰਡੇ ਮਿੱਠੇ ਜਲ ਦੀ ਛਬੀਲ ਲਗਾਈ। ਲਿੰਕ ਖੋਲੋ ਤੇ ਤਸਵੀਰਾਂ ਦੇਖੋ।

SHARE ARTICLE

158 Views

ਜਰਮਨੀ 21 ਜੂਨ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਸਾਰਲੈਂਡ ਜਰਮਨੀ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਗੁਰਦੇਵ ਧੰਨ ਧੰਨ ਗੁਰੂ ਅਰਜਨ ਸਾਹਿਬ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਦੇ ਨਾਲ ਸਮੂਹ ਸੰਗਤਾਂ ਦੇ ਵੱਲੋਂ ਮਨਾਇਆ ਗਿਆ ਇਸ ਮੌਕੇ ਪਿਛਲੇ ਦਿਨਾਂ ਤੋਂ ਆਰੰਭ ਕੀਤੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜੇ, ਸਜੇ ਹੋਏ ਦੀਵਾਨ ਵਿੱਚ ਬੱਚਿਆਂ ਦੇ ਵੱਲੋਂ ਗੁਰੂ ਅਰਜਨ ਸਾਹਿਬ ਮਹਾਰਾਜ ਜੀ ਦੇ ਜੀਵਨ ਦੇ ਨਾਲ ਸਬੰਧਤ ਵੀਹ ਸੁਆਲ ਜੁਆਬ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਭਾਗ ਲੈ ਕੇ ਉਹਨਾਂ ਦੇ ਜੀਵਨ ਅਤੇ ਸ਼ਹੀਦੀ ਦੇ ਨਾਲ ਸੰਬੰਧਿਤ ਸਵਾਲਾਂ ਦੇ ਬਹੁਤ ਵਧੀਆ ਤਰੀਕੇ ਦੇ ਨਾਲ ਜਵਾਬ ਦਿੱਤੇ ਗਏ, ਉਪਰੰਤ ਬੱਚਿਆਂ ਦੇ ਵੱਲੋਂ ਗੁਰਬਾਣੀ ਕੀਰਤਨ ਕੀਤੇ ਗਏ , ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਖਾਲੜਾ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤ ਵਿਚਾਰਾਂ ਦੀ ਸਾਂਝ ਕਰਦਿਆਂ ਗੁਰੂ ਅਰਜਨ ਸਾਹਿਬ ਮਹਾਰਾਜ ਜੀ ਦੇ ਜੀਵਨ ਸਿਧਾਂਤਾਂ ਅਤੇ ਸ਼ਹੀਦੀ ਦੇ ਕਾਰਨਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਇਸ ਵਕਤ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤੇ,

oppo_0

oppo_0

oppo_0

oppo_0

oppo_0

oppo_0

oppo_0

oppo_0

oppo_0

oppo_0

oppo_0

ਬਹੁਤ ਜਿਆਦਾ ਗਰਮੀ ਹੋਣ ਦੇ ਬਾਵਜੂਦ ਵੀ ਸੰਗਤਾਂ ਸ਼ਰਧਾ ਵਸ ਦੂਰ ਨੇੜੇਓ ਆ ਕੇ ਗੁਰੂ ਦਰਬਾਰ ਦੇ ਵਿੱਚ ਹਾਜ਼ਰੀਆਂ ਭਰੀਆਂ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News