Home » ਸੰਸਾਰ » ਜਰਮਨੀ » “ਸਾਚਾ ਗੁਰੂ ਲਾਧੋ ਰੇ ਦਿਵਸ” ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 4, 5 ਅਤੇ 6 ਸਤੰਬਰ 2026 ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਕਰਵਾਇਆ ਜਾ ਰਿਹਾ ਹੈ।

“ਸਾਚਾ ਗੁਰੂ ਲਾਧੋ ਰੇ ਦਿਵਸ” ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 4, 5 ਅਤੇ 6 ਸਤੰਬਰ 2026 ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਕਰਵਾਇਆ ਜਾ ਰਿਹਾ ਹੈ।

SHARE ARTICLE

80 Views

🙏 ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥

ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਮਰ ਬੇਨਤੀ ਹੈ ਕਿ “ਸਾਚਾ ਗੁਰੂ ਲਾਧੋ ਰੇ ਦਿਵਸ” ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 4, 5 ਅਤੇ 6 ਸਤੰਬਰ 2026 ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਕਰਵਾਇਆ ਜਾ ਰਿਹਾ ਹੈ।

4 ਸਤੰਬਰ ਸਵੇਰੇ 10:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ, 5 ਸਤੰਬਰ ਸ਼ਾਮ 6:00 ਤੋਂ 8:00 ਵਜੇ ਤੱਕ ਵਿਸ਼ੇਸ਼ ਕੀਰਤਨ ਸਮਾਗਮ ਅਤੇ 6 ਸਤੰਬਰ ਸਵੇਰੇ 10:30 ਵਜੇ ਸੰਪੂਰਨਤਾ ਉਪਰੰਤ ਵਿਸ਼ੇਸ਼ ਦੀਵਾਨ ਹੋਵੇਗਾ। ਭਾਈ ਕਰਨੈਲ ਸਿੰਘ ਜੀ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਵਿਸ਼ੇਸ਼ ਹਾਜ਼ਰੀ ਭਰਨਗੇ।

🙏 ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਹੁੰਮ-ਹੁਮਾ ਕੇ ਪਹੁੰਚਣ ਦੀ ਬੇਨਤੀ ਹੈ ਜੀ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News