Home » ਮਾਝਾ » ਹਲਕਾ ਖਡੂਰ ਸਾਹਿਬ ਸਾਬਕਾ ਵਿਧਾਇਕ ਰਣਜੀਤ ਸਿੰਘ ਬ੍ਰਹਮਪੁਰਾ ਸਾਥੀਆ ਸਮੇਤ ਆਮ ਆਦਮੀ ਪਾਰਟੀ ਵਿਚ ਸਾਮਲ ਹੋਏ

ਹਲਕਾ ਖਡੂਰ ਸਾਹਿਬ ਸਾਬਕਾ ਵਿਧਾਇਕ  ਰਣਜੀਤ ਸਿੰਘ ਬ੍ਰਹਮਪੁਰਾ ਸਾਥੀਆ ਸਮੇਤ ਆਮ ਆਦਮੀ ਪਾਰਟੀ ਵਿਚ ਸਾਮਲ ਹੋਏ

SHARE ARTICLE

69 Views

ਹਲਕਾ ਖਡੂਰ ਸਾਹਿਬ ਸਾਬਕਾ ਵਿਧਾਇਕ  ਰਣਜੀਤ ਸਿੰਘ ਬ੍ਰਹਮਪੁਰਾ ਸਾਥੀਆ ਸਮੇਤ ਆਮ ਆਦਮੀ ਪਾਰਟੀ ਵਿਚ ਸਾਮਲ ਹੋਏ

ਸਾਬਕਾ ਸਾਂਸਦ ਸਵ. ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ CM ਭਗਵੰਤ ਮਾਨ ਦੀ ਪ੍ਰੇਰਨਾ ਸਦਕਾ ਅੱਜ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ।

 

ਉਹਨਾਂ ਨਾਲ਼ ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰੀਕ ਸਿੰਘ ਸਰਪੰਚ, ਹਰਜਿੰਦਰ ਸਿੰਘ ਬਾਦਸ਼ਾਹ, ਬਲਬੀਰ ਸਿੰਘ ਬੱਲੀ ਡਾਇਰੈਕਟਰ, ਜਤਿੰਦਰ ਸਿੰਘ ਕੈਰੋਂ, ਫ਼ਤਿਹ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ, ਗੁਰਭੇਜ ਸਿੰਘ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਬਲਜਿੰਦਰ ਸਿੰਘ ਗੋਹਲਵੜ, ਗੌਰਵਦੀਪ ਸਿੰਘ ਖਹਿਰਾ, ਜਗਮੀਤ ਹੁੰਦਲ ਅਤੇ ਗੁਰਪ੍ਰੀਤ ਸਿੰਘ ਵੀ ‘ਆਪ’ ਪੰਜਾਬ ਪਰਿਵਾਰ ਦਾ ਹਿੱਸਾ ਬਣੇ ਅਤੇ CM ਮਾਨ ਨੇ ਸਭ ਦਾ ਸਨਮਾਨ ਕਰਦੇ ਹੋਏ ਉਹਨਾਂ ਨੂੰ ਰਸਮੀ ਸ਼ਮੂਲੀਅਤ ਕਰਵਾਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ