ਭਗਵੰਤ ਮਾਨ ਵੱਲੋਂ ਪਰਵਿੰਦਰ ਝੋਟਾ ਕਤਲ ਕੇਸ ਦੀ ਜਾਂਚ ਸੀ ਬੀ ਆਈ ਨੂੰ ਦੇਣ ਦਾ ਐਲਾਨ
ਚੰਡੀਗੜ੍ਹ, 20 ਅਕਤੂਬਰ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਿੰਦਰ ਝੋਟਾ ਕਤਲ ਕੇਸ ਦੀ ਜਾਂਚ ਸੀ ਬੀ ਆਈ ਨੂੰ ਸੌਂਪਣ ਦਾ ਐਲਾਨ ਕੀਤਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।







