Home » ਮਾਲਵਾ » ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਪਹੁੰਚੇ ਪਰਮਿੰਦਰ ਸਿੰਘ ਝੋਟਾ ਘਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਪਹੁੰਚੇ ਪਰਮਿੰਦਰ ਸਿੰਘ ਝੋਟਾ ਘਰ

SHARE ARTICLE

139 Views

ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਪਹੁੰਚੇ ਪਰਮਿੰਦਰ ਸਿੰਘ ਝੋਟਾ ਘਰ

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭਾਜਪਾ ਪੰਜਾਬ ਦੇ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਵੀ ਮੌਜੂਦ ਰਹੇ। ਸ਼੍ਰੀ ਅਮਿਤ ਸ਼ਾਹ ਜੀ ਨੇ ਪਰਿਵਾਰ ਨੂੰ ਪੂਰਾ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਦਿਵਾਏਗੀ ਅਤੇ ਇਸ ਦੁੱਖ ਦੀ ਘੜੀ ਵਿੱਚ ਕੇਂਦਰ ਸਰਕਾਰ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News