Home » ਸੰਸਾਰ » ਜਰਮਨੀ » ਗੁਰਦੁਆਰਾ ਗੁਰੂ ਨਾਨਕ ਦਰਬਾਰ ਕੌਬਲੈਂਸ ਵਿਖੇ ਬੇਟੀ ਗੁਰਲੀਨ ਕੌਰ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਭਾਈ ਕਰਮਜੀਤ ਸਿੰਘ ਪ੍ਰੀਵਾਰ ਵਲੋਂ ਕਰਵਾਏ ਗੁਰਬਾਣੀ ਜਾਪ |

ਗੁਰਦੁਆਰਾ ਗੁਰੂ ਨਾਨਕ ਦਰਬਾਰ ਕੌਬਲੈਂਸ ਵਿਖੇ ਬੇਟੀ ਗੁਰਲੀਨ ਕੌਰ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਭਾਈ ਕਰਮਜੀਤ ਸਿੰਘ ਪ੍ਰੀਵਾਰ ਵਲੋਂ ਕਰਵਾਏ ਗੁਰਬਾਣੀ ਜਾਪ |

SHARE ARTICLE

20 Views

   ਕੌਬਲੈਂਸ ਜਰਮਨੀ 2 ਨਵੰਬਰ (ਖਿੜਿਆ ਪੰਜਾਬ) ਪਿਛਲੇ ਦਿਨੀਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੌਬਲੈੱਸ (ਜਰਮਨੀ) ਵਿਖੇ ਭਾਈ ਕਰਮਜੀਤ ਸਿੰਘ ਅਤੇ ਬੀਬੀ ਲਖਵਿੰਦਰ ਕੌਰ ਸਮੂਹ ਪ੍ਰੀਵਾਰ ਦੇ ਵਲੋਂ ਆਪਣੀ ਬੇਟੀ ਗੁਰਲੀਨ ਕੌਰ ਦਾ ਜਨਮ ਦਿਨ ਮਨਾਉਂਦਿਆਂ ਗੁਰੂ ਸਾਹਿਬ ਜੀ ਦਾ ਓਟ ਆਸਰਾ ਲਿਆ ਗਿਆ ਇਸ ਸਮੇਂ ਪਰਿਵਾਰ ਵੱਲੋਂ ਸ਼ਰਧਪੂਰਵਕ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਜੀ ਦੀ ਪਾਵਨ ਬਾਣੀ ਦੇ ਜਾਪ ਕਰਵਾਏ , ਉਪਰੰਤ ਗੁਰਬਾਣੀ ਦੇ ਕੀਰਤਨ ਹੋਏ ਇਸ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ ਤੇ ਪਹੁੰਚੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਮੱਤੇਵਾਲ  ਹੋਰਾਂ ਨੇ ਜਿੱਥੇ ਗੁਰੂ ਘਰ ਵਿਖੇ ਸੰਗਤਾਂ ਦੇ ਨਾਲ ਗੁਰਮਤ ਵਿਚਾਰਾਂ ਦੀ ਸਾਂਝ ਭਾਈ ਉਥੇ ਭਾਈ ਕਰਮਜੀਤ ਸਿੰਘ ਦੇ ਬੇਟੇ ਗੁਰਕੀਰਤ ਸਿੰਘ ਅਤੇ ਬੇਟੀ ਗੁਰਲੀਨ ਕੌਰ ਨੂੰ ਗੁਰਸਿੱਖੀ ਜੀਵਨ ਦੀ ਦਾਤ ਅਤੇ ਪਰਿਵਾਰ ਦੀ ਚੜਦੀ ਕਲਾ ਦੀ  ਅਰਦਾਸ ਕੀਤੀ ਗਈ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਗਿਆਨੀ ਬਲਵਿੰਦਰ ਸਿੰਘ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤੇ

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News