Users

Bio :
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ...