Home » ਪੰਜਾਬ » ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦਾ ਮਾਣ ਵਧਾਉਣ ਵਾਲੇ 11 ਮਾਣਮੱਤੇ ਖਿਡਾਰੀਆਂ ਨੂੰ ਕਲਾਸ-ਵਨ ਅਫ਼ਸਰਾਂ ਦੇ ਨਿਯੁਕਤੀ ਪੱਤਰ ਵੰਡੇ.

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦਾ ਮਾਣ ਵਧਾਉਣ ਵਾਲੇ 11 ਮਾਣਮੱਤੇ ਖਿਡਾਰੀਆਂ ਨੂੰ ਕਲਾਸ-ਵਨ ਅਫ਼ਸਰਾਂ ਦੇ ਨਿਯੁਕਤੀ ਪੱਤਰ ਵੰਡੇ.

SHARE ARTICLE

66 Views

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੇਸ਼ ਤੇ ਪੰਜਾਬ ਦਾ ਮਾਣ ਵਧਾਉਣ ਵਾਲੇ 11 ਮਾਣਮੱਤੇ ਖਿਡਾਰੀਆਂ ਨੂੰ ਕਲਾਸ-ਵਨ ਅਫ਼ਸਰਾਂ ਦੇ ਨਿਯੁਕਤੀ ਪੱਤਰ ਵੰਡੇ… 7 ਖਿਡਾਰੀਆਂ ਨੂੰ PPS ਤੇ 4 ਖਿਡਾਰੀਆਂ ਨੂੰ PCS ਵੱਜੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਸਾਰੇ ਖਿਡਾਰੀਆਂ ਸਮੇਤ ਇਹਨਾਂ ਦੇ ਪਰਿਵਾਰ ਤੇ ਕੋਚ ਸਹਿਬਾਨਾਂ ਨੂੰ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਮੈਂ.ਬਤੌਰ ਖੇਡ ਪ੍ਰੇਮੀ ਇਹਨਾਂ ਖਿਡਾਰੀਆਂ ਦਾ ਸਨਮਾਨ ਕਰਕੇ ਮੈਂ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ