Home » ਮਾਝਾ » ਮੀਤ ਗੰਨ ਹਾਊਸ ਵਿੱਚੋਂ ਹਥਿਆਰ ਚੋਰੀ ਕਰਨ ਵਾਲੇ 2 ਦੋਸ਼ੀਆਂ ਨੂੰ ਚੋਰੀ ਸ਼ੁਦਾ 11 ਗੰਨਾਂ ਸਮੇਤ ਗ੍ਰਿਫਤਾਰ ਕਰਕੇ ਇੱਕ ਵੱਡੀ ਕਾਮਯਾਬੀ ਹਾਂਸਲ ਕੀਤੀ ਹੈ।

ਮੀਤ ਗੰਨ ਹਾਊਸ ਵਿੱਚੋਂ ਹਥਿਆਰ ਚੋਰੀ ਕਰਨ ਵਾਲੇ 2 ਦੋਸ਼ੀਆਂ ਨੂੰ ਚੋਰੀ ਸ਼ੁਦਾ 11 ਗੰਨਾਂ ਸਮੇਤ ਗ੍ਰਿਫਤਾਰ ਕਰਕੇ ਇੱਕ ਵੱਡੀ ਕਾਮਯਾਬੀ ਹਾਂਸਲ ਕੀਤੀ ਹੈ।

SHARE ARTICLE

306 Views

ਤਰਨ ਤਾਰਨ ਪੁਲਿਸ ਨੇ ਪਿਛਲੇ ਕੁੱਝ ਦਿਨ ਪਹਿਲਾਂ ਮੀਤ ਗੰਨ ਹਾਊਸ ਝਬਾਲ ਵਿੱਚੋਂ ਹਥਿਆਰ ਚੋਰੀ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਕੇ ਇਸ ਕੇਸ ਨੂੰ ਹੱਲ ਕਰ ਲਿਆ ਹੈ।

ਪਿਛਲੇ ਦਿਨੀਂ ਮੀਤ ਗੰਨ ਹਾਊਸ ਝਬਾਲ ਵਿੱਚੋਂ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ ਜਿਸ ਵਿੱਚ 16 ਰਾਈਫ਼ਲ ਬਾਰਾ ਬੋਰ ਡਬਲ ਬੈਰਲ,4ਰਿਵਾਲਵਰ ,1 ਪਿਸਟਲ ਅਤੇ ਕੁਝ ਰਾਉਦ ਚੋਰੀ ਹੋਏ ਸਨ।

ਤਰਨ ਤਾਰਨ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਮੀਤ ਗੰਨ ਹਾਊਸ ਵਿੱਚੋਂ ਹਥਿਆਰ ਚੋਰੀ ਕਰਨ ਵਾਲੇ 2 ਦੋਸ਼ੀਆਂ ਨੂੰ ਚੋਰੀ ਸ਼ੁਦਾ 11 DBBL ਗੰਨਾਂ ਸਮੇਤ ਗ੍ਰਿਫਤਾਰ ਕਰਕੇ ਇੱਕ ਵੱਡੀ ਕਾਮਯਾਬੀ ਹਾਂਸਲ ਕੀਤੀ ਹੈ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News