Home » ਮਾਝਾ » ਅਕਾਲੀ ਦਲ ਨੂੰ ਝਟਕਾ ਦਿਲਬਾਗ ਸਿੰਘ ਮਿੰਟੂ ਅਤੇ ਗੁਰਪ੍ਰੀਤ ਸਿੰਘ ਰਿੰਕੂ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਅਕਾਲੀ ਦਲ ਨੂੰ ਝਟਕਾ ਦਿਲਬਾਗ ਸਿੰਘ ਮਿੰਟੂ ਅਤੇ ਗੁਰਪ੍ਰੀਤ ਸਿੰਘ ਰਿੰਕੂ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

SHARE ARTICLE

243 Views

ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਝਟਕਾ ਦਿਲਬਾਗ ਸਿੰਘ ਮਿੰਟੂ ਅਤੇ ਗੁਰਪ੍ਰੀਤ ਸਿੰਘ ਰਿੰਕੂ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਸਭਰਾਂ 19 ਮਾਰਚ ( ਹੈਪੀ ਸਭਰਾ) ਹਲਕਾ ਖਡੂਰ ਸਾਹਿਬ ਦੇ ਪਿੰਡ ਸਭਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਲੱਗਾ ਝਟਕਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਵਧੀਆ ਕਾਰਜਕਾਰੀਆਂ ਦੇਖ ਹਲਕਾ ਖਡੂਰ ਸਾਹਿਬ ਤੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡ ਸਭਰਾ ਤੋਂ ਦਿਲਬਾਗ ਸਿੰਘ ਮਿੰਟੂ ਸਿੱਧੂ ਨੰਬਰਦਾਰ ਅਤੇ ਗੁਰਪ੍ਰੀਤ ਸਿੰਘ ਰਿੰਕੂ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਕੈਬਨਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਦੋਨਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ ਗਿਆ ਉੱਥੇ ਕਿਹਾ ਕਿ ਦਿਲਬਾਗ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਪੀਏ ਦਿਲਬਾਗ ਸਿੰਘ ਅਤੇ ਬਲਾਕ ਪ੍ਰਧਾਨ ਅਵਤਾਰ ਸਿੰਘ ਸਭਰਾ ਆਦਿ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ