Home » ਮਾਝਾ » ਨਕਸ਼ ਸ਼ਰਮਾ ਦੇ ਸਿਰ ਵਿੱਚ ਸੱਟ ਲੱਗਣ ਕਾਰਨ 2 ਅਪ੍ਰੇਸ਼ਨ ਹੋਣ ਤੋਂ ਬਾਅਦ ਹੁਣ ਤੀਸਰਾ ਅਪ੍ਰੇਸ਼ਨ ਹੋਣਾ ਹੈ ਦਾਨੀ ਸੱਜਣ, ਐਨ ਆਰ ਆਈ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਸੀ ਹੱਥ ਜੋੜ ਕੇ ਵੱਧ ਤੋਂ ਵੱਧ ਮੱਦਦ ਕਰਨ ਲਈ ਬੇਨਤੀ ਕਰਦੇ ਹਾਂ ।

ਨਕਸ਼ ਸ਼ਰਮਾ ਦੇ ਸਿਰ ਵਿੱਚ ਸੱਟ ਲੱਗਣ ਕਾਰਨ 2 ਅਪ੍ਰੇਸ਼ਨ ਹੋਣ ਤੋਂ ਬਾਅਦ ਹੁਣ ਤੀਸਰਾ ਅਪ੍ਰੇਸ਼ਨ ਹੋਣਾ ਹੈ ਦਾਨੀ ਸੱਜਣ, ਐਨ ਆਰ ਆਈ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਸੀ ਹੱਥ ਜੋੜ ਕੇ ਵੱਧ ਤੋਂ ਵੱਧ ਮੱਦਦ ਕਰਨ ਲਈ ਬੇਨਤੀ ਕਰਦੇ ਹਾਂ ।

SHARE ARTICLE

137 Views

ਨਕਸ਼ ਸ਼ਰਮਾ ਦੇ ਸਿਰ ਵਿੱਚ ਸੱਟ ਲੱਗਣ ਕਾਰਨ 2 ਅਪ੍ਰੇਸ਼ਨ ਹੋਣ ਤੋਂ ਬਾਅਦ ਹੁਣ ਤੀਸਰਾ ਅਪ੍ਰੇਸ਼ਨ ਹੋਣਾ ਹੈ ਦਾਨੀ ਸੱਜਣ, ਐਨ ਆਰ ਆਈ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਸੀ ਹੱਥ ਜੋੜ ਕੇ ਵੱਧ ਤੋਂ ਵੱਧ ਮੱਦਦ ਕਰਨ ਲਈ ਬੇਨਤੀ ਕਰਦੇ ਹਾਂ ।

 

ਨਕਸ ਸ਼ਰਮਾ ਉਮਰ 2 ਸਾਲ ਪੁੱਤਰ ਪੱਤਰਕਾਰ ਅਮਨ ਸ਼ਰਮਾ  ਵਾਸੀ ਖਾਲੜਾ,ਦੇ ਸਿਰ ਵਿੱਚ ਡੂੰਘੀ ਸੱਟ ਲੱਗਣ ਕਾਰਨ ਪਿੱਛਲੇ ਲੱਗਭਗ ਇਕ ਮਹੀਨੇ ਤੋਂ ਅੰਮ੍ਰਿਤਸਰ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਸੀ ਅਤੇ ਹੁਣ ਸ੍ਰੀ ਗੁਰੂ ਰਾਮਦਾਸ ਵੱਲਾ ਦੇ (pico) ਐਮਰਜੈਂਸੀ ਵਿੱਚ ਦਾਖਲ ਹੈ। ਸਿਰ ਦੇ 2 ਅਪ੍ਰੇਸ਼ਨ ਹੋਣ ਤੋਂ ਬਾਅਦ ਹੁਣ ਤੀਸਰਾ ਅਪ੍ਰੇਸ਼ਨ ਹੋਣਾ ਹੈ ਅਤੇ ਨਕਸ਼ ਬਹੁਤ ਸੀਰੀਅਸ ਕੰਡੀਸ਼ਨ ਵਿੱਚ ਹੈ ਪ੍ਰੰਤੂ ਪੈਸਿਆ ਦੀ ਕਮੀ ਹੋਣ ਕਾਰਨ ਓਪਰੇਸ਼ਨ ਨਹੀਂ ਹੋ ਰਿਹਾ  ਪੈਸਿਆ ਦੀ ਬਹੁਤ ਜਿਆਦਾ ਲੋੜ ਹੈ । ਸੋ ਸਾਰੇ ਸਿਆਸੀ ਦਾਨੀ ਸੱਜਣ, ਐਨ ਆਰ ਆਈ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਸੀ ਹੱਥ ਜੋੜ ਕੇ ਵੱਧ ਤੋਂ ਵੱਧ ਮੱਦਦ ਕਰਨ ਲਈ ਬੇਨਤੀ ਕਰਦੇ ਹਾਂ । ਇਹ ਫੋਨ ਨੰਬਰ 99144-93666 ਨਕਸ ਦੇ ਪਿਤਾ ਅਮਨ ਸ਼ਰਮਾ ਦਾ ਹੈ ।ਕਿਰਪਾ ਕਰਕੇ ਸਾਰੇ ਵੀਰ ਵੱਧ ਤੋਂ ਵੱਧ ਮੱਦਦ ਕਰੀਏ ਅਤੇ ਪ੍ਰਮਾਤਮਾ ਅੱਗੇ ਬੱਚੇ ਦੀ ਤੰਦਰੁਸਤੀ ਲਈ ਅਰਦਾਸ ਕਰੀਏ। ਗੁਰੂ ਰਾਮਦਾਸ ਵੱਲਾ ਵਿੱਚ ਐਮਰਜੈਂਸੀ ਵਾਰਡ ਵਿੱਚ ਇਲਾਜ ਦੌਰਾਨ ਬੇਟੇ ਨਕਸ ਦੀਆਂ ਕੁੱਝ ਸੀਰੀਅਸ ਕੰਡੀਸ਼ਨ ਵਿੱਚ ।

ਪੱਤਰਕਾਰ ਗੁਰਪ੍ਰੀਤ ਸਿੰਘ ਸੈਡੀ 9914112559

 

 

 

 

Aman kumar AC/No 0108219102200028

 

 

 

 

ifc.cod PUNB0010810

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ