Home » ਪੰਜਾਬ » ਕਾਂਗਰਸ ਪਾਰਟੀ ਨੇ ਪੰਜਾਬ ਲੋਕ ਸਭਾ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ ਦੇਖੋ ਕਿਹੜਾ ਕਿਹੜਾ ਉਮੀਦਵਾਰ

ਕਾਂਗਰਸ ਪਾਰਟੀ ਨੇ ਪੰਜਾਬ ਲੋਕ ਸਭਾ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ ਦੇਖੋ ਕਿਹੜਾ ਕਿਹੜਾ ਉਮੀਦਵਾਰ 

SHARE ARTICLE

410 Views

ਕਾਂਗਰਸ ਪਾਰਟੀ ਨੇ ਪੰਜਾਬ ਲੋਕ ਸਭਾ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ ਦੇਖੋ ਕਿਹੜਾ ਕਿਹੜਾ ਉਮੀਦਵਾਰ

ਕਾਂਗਰਸ ਪਾਰਟੀ ਵੱਲੋਂ ਛੇ ਉਮੀਦਵਾਰਾਂ ਦੀ ਲਿਸਟ ਜਾਰੀ

1-   ਸੰਗਰੂਰ ਤੋਂ ਸੁਖਪਾਲ ਖਹਿਰਾ

2-  ਜਲੰਧਰ ਤੋਂ ਚਰਨਜੀਤ ਸਿੰਘ ਚੰਨੀ

3-   ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ

4-   ਪਟਿਆਲਾ ਤੋਂ ਧਰਮਵੀਰ ਗਾਂਧੀ

5-  ਫਤਿਹਗੜ੍ਹ ਸਾਹਿਬ ਤੋਂ ਡਾਕਟਰ ਅਮਰ ਸਿੰਘ

6-  ਬਠਿੰਡਾ ਤੋਂ ਜੀਤ ਮਹਿੰਦਰ ਸਿੱਧੂ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ