Home » ਪੰਜਾਬ » ਸਭ ਤੋਂ ਜ਼ਿਆਦਾ ਹੋਟ ਸੀਟ ਮੰਨੀ ਜਾਣ ਵਾਲੀ ਹਲਕਾ ਖਡੂਰ ਸਾਹਿਬ ਦੇ 27 ਉਮੀਦਵਾਰਾਂ ਦੀ ਕਿਸਮਤ ਹੋਈ ਮਸ਼ੀਨਾਂ ਵਿੱਚ ਬੰਦ

ਸਭ ਤੋਂ ਜ਼ਿਆਦਾ ਹੋਟ ਸੀਟ ਮੰਨੀ ਜਾਣ ਵਾਲੀ ਹਲਕਾ ਖਡੂਰ ਸਾਹਿਬ ਦੇ 27 ਉਮੀਦਵਾਰਾਂ ਦੀ ਕਿਸਮਤ ਹੋਈ  ਮਸ਼ੀਨਾਂ ਵਿੱਚ ਬੰਦ

SHARE ARTICLE

335 Views

ਸਭ ਤੋਂ ਜ਼ਿਆਦਾ ਹੋਟ ਸੀਟ ਮੰਨੀ ਜਾਣ ਵਾਲੀ ਹਲਕਾ ਖਡੂਰ ਸਾਹਿਬ ਦੇ 27 ਉਮੀਦਵਾਰਾਂ ਦੀ ਕਿਸਮਤ ਹੋਈ  ਮਸ਼ੀਨਾਂ ਵਿੱਚ ਬੰਦ

ਲੋਕ ਸਭਾ ਦੇ ਆਖਰੀ ਪੜਾਅ ਵਿੱਚ ਹੋਈਆਂ ਚੋਣਾਂ ਜਿਸ ਵਿੱਚ ਹਲਕਾ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਜਿਹਨਾ ਨੇ ਆਪਣੀ ਜਿੱਤ ਲਈ   ਦਿਨ ਰਾਤ ਚੋਣ ਪ੍ਰਚਾਰ ਕੀ ਅਤੇ ਵੱਡੇ ਵੱਡੇ ਵਾਅਦੇ ਕੀਤੇ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਜ਼ਿਆਦਾ ਚਰਚਾ ਵਿੱਚ ਰਹਿਣ ਵਾਲੀ ਹਲਕਾ ਖਡੂਰ ਸਾਹਿਬ ਸੀਟ ਜਿਸ ਤੇ ਅੱਜ ਵੋਟਿੰਗ ਹੋਈ ਜੋ ਜ਼ਿਆਦਾ ਗਰਮੀ ਜਾਂ ਲੋਕਾਂ ਦਾ ਰੁਝਾਨ ਨਾ ਹੋਣ ਕਾਰਨ 55% ਤੱਕ ਹੀ ਵੋਟਿੰਗ ਹੋਈ। ਹੁਣ ਸਾਰੇ ਭਾਰਤ ਦੀਆਂ 543 ਦੇ ਵਿੱਚ ਹੀ ਪੰਜਾਬ ਦੇ 13 ਦੀਆਂ ਲੋਕ ਸਭਾ ਸੀਟਾਂ ਦਾ ਨਤੀਜਾ 4 ਜੂਨ ਆਵੇਂਗਾ ਜਿਸ ਦਾ ਵੋਟਰਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਕਰਨਾ ਪਵੇਗਾ।

ਅੱਜ ਹਲਕਾ ਖਡੂਰ ਸਾਹਿਬ ਇਕ ਸੀਟ ਤੋਂ ਆਪਣੀ ਜਿੱਤ ਦਾ ਦਾਅਵਾ ਪੇਸ਼ ਕਰਨ ਵਾਲੇ 27 ਉਮੀਦਵਾਰਾ ਦਾ ਨਾਮ ਇਸ ਪ੍ਰਕਾਰ ਹੈ ਜਿਹਨਾਂ ਵਿਚ

 

1-ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਕੁਲਬੀਰ ਸਿੰਘ ਜ਼ੀਰਾ,

2-ਭਾਰਤੀ ਜਨਤਾ ਪਾਰਟੀ ਤੋਂ ਮਨਜੀਤ ਸਿੰਘ,

3-ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ,

4-ਆਮ ਆਦਮੀ ਪਾਰਟੀ ਤੋਂ ਲਾਲਜੀਤ ਸਿੰਘ ਭੁੱਲਰ,

5-ਬਹੁਜਨ ਸਮਾਜ ਪਾਰਟੀ ਤੋਂ ਸਤਨਾਮ ਸਿੰਘ,

6-ਆਸ ਪੰਜਾਬ ਪਾਰਟੀ ਤੋਂ ਚੈਨ ਸਿੰਘ,

7-ਸੀ. ਪੀ. ਆਈ ਤੋਂ ਗੁਰਦਿਆਲ ਸਿੰਘ,

8-ਆਲ ਇੰਡੀਆ ਮਜ਼ਦੂਰ ਪਾਰਟੀ (ਰੰਗਰੇਟਾ) ਦੇ ਦਿਲਬਾਗ ਸਿੰਘ 

9-ਸਾਂਝੀ ਵਿਰਾਸਤ ਪਾਰਟੀ ਤੋਂ ਨਵੀਨ ਕੁਮਾਰ ਸ਼ਰਮਾ ਚੋਣ ਮੈਦਾਨ ਵਿੱਚ ਹਨ।

10-ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ

 11-ਹਰਜਿੰਦਰ ਸਿੰਘ, 12-ਅਜੀਤ ਸਿੰਘ, 13-ਕੰਵਲਜੀਤ ਸਿੰਘ, 14-ਜਸਵੰਤ ਸਿੰਘ, 15-ਕਵਲਜੀਤ ਸਿੰਘ, 16-ਅਨੋਖ ਸਿੰਘ, 17-ਮਹਿੰਦਰ ਸਿੰਘ, 18-ਗੁਰਪ੍ਰੀਤ ਸਿੰਘ, 19-ਪਰਮਜੀਤ ਸਿੰੰਘ, 20-ਅਰੁਣ ਕੁਮਾਰ, 21-ਪਰਮਿੰਦਰ ਸਿੰਘ, 22-ਸਰਬਜੀਤ ਸਿੰਘ, 23-ਲਖਬੀਰ ਸਿੰਘ, 24-ਸੁਰਜੀਤ ਸਿੰਘ,25- ਸਿਮਰਨਜੀਤ ਸਿੰਘ, 26-ਵਿਕਰਮਜੀਤ ਸਿੰਘ 27-ਵਿਜੈ ਕੁਮਾਰ ਆਜ਼ਾਦ ਉਮੀਦਵਾਰ ਦੇ ਤੌਰ `ਤੇ ਚੋਣ ਲੜ੍ਹ ਰਹੇ ਹਨ ਜਿਹਨਾਂ ਦੀ ਕਿਸਮਤ ਈਵੀਐਮ ਮਸੀਨ ਵਿਚ ਬੰਦ ਹੋ ਗਈ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ