Home » ਦੁਆਬਾ » ਜਿੱਤ ਪ੍ਰਾਪਤ ਕਰਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਵਰਕਰਾਂ ਨੂੰ ਕਿਹਾ ਕੋਈ ਢੋਲ ਢਮੱਕਾ ਨਹੀਂ ਕਰਨਾ ਸ਼ਾਂਤ ਰਹਿਣਾ ਹੈ।

ਜਿੱਤ ਪ੍ਰਾਪਤ ਕਰਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਵਰਕਰਾਂ ਨੂੰ ਕਿਹਾ ਕੋਈ ਢੋਲ ਢਮੱਕਾ ਨਹੀਂ ਕਰਨਾ ਸ਼ਾਂਤ ਰਹਿਣਾ ਹੈ।

SHARE ARTICLE

365 Views

ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਹੋਰਾਂ ਵੱਲੋਂ ਲੋਕ ਸਭਾ ਜਲੰਧਰ ਦੀ ਸੀਟ ਜਿੱਤਣ ਤੋਂ ਬਾਅਦ ਵਰਕਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜਿਸ ਬੇਰੀ ਨੂੰ ਬੇਰ ਲੱਗਦੇ ਹਨ ਉਹ ਝੁਕ ਜਾਂਦੀ ਹੈ ਇਸ ਲਈ ਸਭ ਨੇ ਗੁਰਦੁਆਰੇ , ਮੰਦਰ, ਮਸਜਿਦ, ਗਿਰਜਾਘਰ ਆਪਣੇ ਆਪਣੇ ਧਾਰਮਿਕ ਸਥਾਨ ਤੇ ਜਾਣਾ ਹੈ ਕੋਈ ਢੋਲ ਢਮੱਕਾ ਅਤੇ ਵਿਖਾਵਾ ਨਹੀਂ ਕਰਨਾ ਆਪਾਂ ਸਭ ਨੇ ਸ਼ਾਂਤ ਹੀ ਰਹਿ ਕੇ ਰੱਬ ਦਾ ਧੰਨਵਾਦ ਕਰਨਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News