Home » ਮਾਝਾ » ਪਿੰਡ ਤੁੜ ਦੇ ਨੋਜਵਾਨ ਲੜਕੇ ਦੀ ਕਰੰਟ ਲੱਗਣ ਨਾਲ ਹੋਈ ਮੌਤ

ਪਿੰਡ ਤੁੜ ਦੇ ਨੋਜਵਾਨ ਲੜਕੇ ਦੀ ਕਰੰਟ ਲੱਗਣ ਨਾਲ ਹੋਈ ਮੌਤ

SHARE ARTICLE

256 Views

ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਤੁੜ ਦੇ ਗ਼ਰੀਬ ਪਰਿਵਾਰ ਦੇ ਨੋਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ ।  ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਮਿਰਤਕ ਨੋਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਾਬਕਾ ਸਰਪੰਚ ਸੁਲੱਖਣ ਸਿੰਘ ਤੁੜ ਨੇ ਦੱਸਿਆ ਕਿ ਨੋਜਵਾਨ ਮਨਜਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਉਮਰ ਤਕਰੀਬਨ 30 ਸਾਲ ਆਪਣੀ ਮਿਹਨਤ ਮਜਦੂਰੀ ਨਾਲ਼ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ। ਜੋ ਅਚਾਨਕ ਆਪਣੇ ਘਰ ਵਿੱਚ ਪੱਖੇ ਦੀ ਤਾਰ ਨਾਲ ਲੱਗਣ ਨਾਲ ਮੌਤ ਹੋ ਗਈ ਹੈ ਨੋਜਵਾਨ ਪਿੱਛੇ ਆਪਣੀ ਪਤਨੀ ਅਤੇ ਛੋਟੀ ਜਿਹੀ ਉਮਰ ਦੇ ਬੱਚੇ ਅਤੇ ਪਰਿਵਾਰਕ ਮੈਂਬਰਾਂ ਨੂੰ ਰੋਂਦੇ ਹੋਏ ਛੱਡ ਗਿਆ ।ਪਰਿਵਾਰਕ ਮੈਂਬਰਾਂ ਨੇ ਸਰਕਾਰ ਦੇ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ,

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ