Home » ਪੰਜਾਬ » ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ

SHARE ARTICLE

298 Views

ਅੰਮ੍ਰਿਤਸਰ, 16 ਅਕਤੂਬਰ- ( ਖਿੜਿਆ ਪੰਜਾਬ) ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਵਿਰਸਾ ਸਿੰਘ ਵਲਟੋਹਾ ਵਲੋਂ ਕੀਤੀ ਜਾ ਰਹੀ ਨੀਵੇਂ ਪੱਧਰ ਦੀ ਬਿਆਨਬਾਜ਼ੀ ਨੂੰ ਅਸਤੀਫੇ ਦਾ ਕਾਰਨ ਦੱਸਿਆ ਜਾ ਰਿਹਾ ਹੈ। ਵਲਟੋਹਾ ਵਲੋਂ ਮੇਰੇ ਖਿਲਾਫ ਬੇਬੁਨਿਆਦ ਸ਼ਬਦ ਵਰਤੇ ਗਏ।

ਮੇਰੇ ਪਰਿਵਾਰ ਤੱਕ ਨੂੰ ਧਮਕੀਆਂ ਲਗਾਈਆਂ ਜਾ ਰਹੀਆਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਥੇਦਾਰ ਵਜੋਂ ਸੇਵਾ ਬਖਸ਼ਣ ਦੇ ਲਈ ਕੀਤਾ ਧੰਨਵਾਦ

ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਸੁਰੱਖਿਆ ਵਾਪਸ ਲੈਣ ਦੀ ਕੀਤੀ ਅਪੀਲ

ਸਿੱਖ ਸੰਗਤ ਤੋਂ ਮੰਗੀ ਮੁਆਫੀ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ