Home » ਮਾਝਾ » ਅਭਿਮੰਨਿਊ ਰਾਣਾ, ਆਈ.ਪੀ.ਐਸ ਨੇ ਸੀਨੀਅਰ ਕਪਤਾਨ ਪਲਿਸ, ਜ਼ਿਲ੍ਹਾ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ

ਅਭਿਮੰਨਿਊ ਰਾਣਾ, ਆਈ.ਪੀ.ਐਸ ਨੇ ਸੀਨੀਅਰ ਕਪਤਾਨ ਪਲਿਸ, ਜ਼ਿਲ੍ਹਾ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ 

SHARE ARTICLE

276 Views

ਅਭਿਮੰਨਿਊ ਰਾਣਾ, ਆਈ.ਪੀ.ਐਸ ਨੇ ਸੀਨੀਅਰ ਕਪਤਾਨ ਪਲਿਸ, ਜ਼ਿਲ੍ਹਾ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ

ਜ਼ਿਲ੍ਹਾ ਤਰਨ ਤਾਰਨ ਦੇ ਨਵਨਿਯੁਕਤ ਐਸ ਐਸ ਪੀ ਅਭਿਮੰਨਿਊ ਰਾਣਾ ਵਜੋ ਅਹੁੱਦਾ ਸੰਭਾਲਿਆ

ਪੰਜਾਬ ਸਰਕਾਰ ਵੱਲੋਂ ਜਿਲਾ ਤਰਨ ਤਾਰਨ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਗਏ ਸੀਨੀਅਰ ਆਈ.ਪੀ.ਐਸ. ਅਧਿਕਾਰੀ ਸ਼੍ਰੀ ਅਭਿਮੰਨਿਓ ਰਾਣਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਐਸ.ਐਸ.ਪੀ. ਨੇ ਲੋਕਾਂ ਨੂੰ

ਅਪੀਲ ਕੀਤੀ ਕਿ ਉਹ ਜ਼ਿਲ੍ਹੇ ‘ਚ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ । ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ‘ਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ