Home » Blog » ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਮੁੜ ਪ੍ਰਧਾਨ

ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਮੁੜ ਪ੍ਰਧਾਨ

SHARE ARTICLE

246 Views

ਅੰਮ੍ਰਿਤਸਰ 28 ਅਕਤੂਬਰ (ਖਿੜਿਆ ਪੰਜਾਬ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਇਜਲਾਸ ਵਿੱਚ ਵੋਟਿੰਗ ਤੋਂ ਬਾਅਦ ਸੋਮਵਾਰ ਹਰਜਿੰਦਰ ਸਿੰਘ ਧਾਮੀ ਦੀ ਨਵੇਂ ਪ੍ਰਧਾਨ ਵੱਜੋਂ ਚੋਣ ਹੋ ਗਈ ਹੈ। SGPC ਦੇ 142 ਮੈਂਬਰਾਂ ਨੇ ਵੋਟਾਂ ਪਾਈਆਂ। ਇਸ ਮੌਕੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਦੇ ਨਾਂਅ ਮੁਕਾਬਲੇ ਵਿੱਚ ਪੇਸ਼ ਕੀਤੇ ਗਏ।ਇਸ ਪਿੱਛੋਂ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਹੋਈ,ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 107 ਵੋਟਾਂ ਪਈਆਂ ਜਦੋਂਕਿ ਵਿਰੋਧੀ ਧਿਰ ਦੀ ਬੀਬੀ ਜਗੀਰ ਕੌਰ ਨੂੰ 33 ਵੋਟਾਂ ਹੀ ਪਈਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ