Home » ਮਾਝਾ » ਪੱਤਰਕਾਰ ਸਵਿੰਦਰ ਸਿੰਘ ਬਲੇਹਰ ਨੂੰ ਸਦਮਾ ਪਿਤਾ ਦਾ ਦਿਹਾਂਤ ਸਿੰਘ

ਪੱਤਰਕਾਰ ਸਵਿੰਦਰ ਸਿੰਘ ਬਲੇਹਰ ਨੂੰ ਸਦਮਾ ਪਿਤਾ ਦਾ ਦਿਹਾਂਤ ਸਿੰਘ

SHARE ARTICLE

190 Views

ਪੱਤਰਕਾਰ ਸਵਿੰਦਰ ਸਿੰਘ ਬਲੇਹਰ ਨੂੰ ਸਦਮਾ ਪਿਤਾ ਦਾ ਦਿਹਾਂਤ

 

ਭਿੱਖੀਵਿੰਡ ( ਗੁਰਪ੍ਰੀਤ ਸਿੰਘ ਸੈਡੀ) ਜਿਲ੍ਹਾ ਤਰਨਤਾਰਨ ਹਲਕਾ ਖੇਮਕਰਨ ਬਲਾਕ ਭਿੱਖੀਵਿੰਡ ਦੇ ਪਿੰਡ ਬਲੇਹਰ ਤੋਂ ਸੀਨੀਅਰ ਪੱਤਰਕਾਰ ਸਵਿੰਦਰ ਸਿੰਘ ਬਲੇਹਰ ਅਤੇ ਉਹਨਾ ਦੇ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਹਨਾ ਦੇ ਸਤਿਕਾਰਯੋਗ ਪਿਤਾ ਸਰਦਾਰ ਤੇਜਾ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ ਜਿੰਨਾ ਦਾ ਅੰਤਿਮ ਸੰਸਕਾਰ ਉਹਨਾ ਦੇ ਜੱਦੀ ਪਿੰਡ ਬਲੇਹਰ ਦੇ ਸਮਸ਼ਾਨਘਾਟ ਵਿਖੇ ਮਿਤੀ 18 ਨਵੰਬਰ ਦਿਨ ਸੋਮਵਾਰ ਨੂੰ 11 ਵਜੇ ਦੇ ਕਰੀਬ ਕੀਤਾ ਜਾਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ