Home » ਪੰਜਾਬ » ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

SHARE ARTICLE

263 Views

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

 

ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਹੈ। ਇਹ ਪੈਰੋਲ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ