Home » ਪੰਜਾਬ » ਸੁਖਬੀਰ ਸਿੰਘ ਬਾਦਲ ਤੇ ਗੋਲੀ ਵਾਲੀ ਘਟਨਾ ਦੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ

ਸੁਖਬੀਰ ਸਿੰਘ ਬਾਦਲ ਤੇ ਗੋਲੀ ਵਾਲੀ ਘਟਨਾ ਦੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ

SHARE ARTICLE

197 Views

: ਸੁਖਬੀਰ ਸਿੰਘ ਬਾਦਲ ਤੇ ਗੋਲੀ ਵਾਲੀ ਘਟਨਾ ਦੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ‘ਚ ਹਮਲਾਵਰ ਨੇ ਗੋਲੀ ਚਲਾਈ ਇਸ ਘਟਨਾ ਵਿਚ ਸੁਖਬੀਰ ਸਿੰਘ ਬਾਦਲ ਵਾਲ – ਵਾਲ ਬਚ ਗਏ। ਇਸ ਘਟਨਾ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣੀ ਸ਼ੁਰੂ ਕੀਤੀ ਤਾਂ ਪੀਲੀ ਪੱਗ ਵਾਲੇ ਵਿਅਕਤੀ ਨੇ ਤੁਰੰਤ ਹਮਲਾਵਰ ਦਾ ਹੱਥ ਫੜ ਲਿਆ ਅਤੇ ਗੋਲੀ ਹਵਾ ‘ਚ ਚਲੀ ਗਈ।

ਇਸ ਮਾਮਲੇ ਸਬੰਧੀ ਪੁਲਿਸ ਕਮਿਸ਼ਨਰ

ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਸੁਖਬੀਰ ਬਾਦਲ

ਪਰ ਅੱਜ ਨਰਾਇਣ ਸਿੰਘ ਚੌੜਾ ਵੱਲੋਂ

ਫਾਇਰਿੰਗ ਕੀਤੀ ਗਈ। ਦੌਰਾਨ ਤਤਪਰਤਾ

ਵਿਅਕਤੀ ਨੂੰ ਦਿਖਾਉਂਦੇ ਹੋਏ ਕਾਬੂ ਕਰ ਲਿਆ। ਉਥੇ ਹੀ

ਪੁਲਿਸ ਮੁਲਾਜ਼ਮ ਰਛਪਾਲ ਸਿੰਘ ਨੇ ਪਹਿਲਾ ਸੀ

ਵਿਅਕਤੀ ਨੂੰ ਰੁਕਿਆ ਹੋਇਆ ਦੇਖਿਆ ਸੀ । ਵਿਅਕਤੀ ਨਰਾਇਣ ਸਿੰਘ ਸੀ

ਚੌੜਾ ਹੈ, ਪੁਰਾਣੇ ਅਪਰਾਧਿਕ ਰਿਕਾਰਡ ਦੇ ਨਾਲ

 

ਵੀ ਹੈ। ਸੀਪੀ ਨੇ ਦੱਸਿਆ ਕਿ ਜਸਬੀਰ ਅਤੇ

ਪਰਮਿੰਦਰ ਨੇ ਨਰਾਇਣ ਨੂੰ ਗੋਲੀ ਮਾਰਨ ਦੀ ਕੋਸ਼ਿਸ਼

ਦੌਰਾਨ ਕਾਬੂ ਕੀਤਾ ਗਿਆ। ਜਿਸ ਦੋਰਾਨ ਨਰੈਣ ਸਿੰਘ ਆਪਣੀ ਪੈਂਟ ਵਿਚੋਂ ਪਿਸਟਲ ਕੱਢ ਕੇ ਗੋਲੀ ਚਲਾਉਣ ਲੱਗਾ ਤਾਂ ਉਸ ਨੂੰ ਕਾਬੂ ਕੀਤਾ ਗਿਆ।ਇਸ ਦੌਰਾਨ ਦੋਸ਼ੀ ਏ

ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ

ਕੀਤਾ ਗਿਆ ਹੈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹਥਿਆਰ ਬਰਾਮਦ ਕਰ ਲਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਐਸਐਸਪੀ ਪੱਧਰ ਦੇ ਅਧਿਕਾਰੀ, 2 ਐਸਐਸਪੀ ਅਤੇ 175 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਕਾਰਨ ਜ਼ਿਆਦਾ ਪੁਲੀਸ ਤਾਇਨਾਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਡੀਜੀਪੀ ਗੌਰਵ ਯਾਦਵ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।