Home » ਸੰਸਾਰ » ਯੂਰਪ » ਗੁਰਮਤਿ ਐਜੂਕੇਸ਼ਨ ਸੋਸਾਇਟੀ ਦੇ ਪ੍ਰਚਾਰਕ ਭਾਈ ਗੁਰਜੋਤ ਸਿੰਘ ਨਲਵੀ ਵਲੋ ਯੂਰੋਪ ਪ੍ਰਚਾਰ ਦੌਰੇ ਦੌਰਾਨ ਗੁਰਮਤਿ ਕੈਂਪ ਦੀ ਆਰੰਭਤਾ ।

ਗੁਰਮਤਿ ਐਜੂਕੇਸ਼ਨ ਸੋਸਾਇਟੀ ਦੇ ਪ੍ਰਚਾਰਕ ਭਾਈ ਗੁਰਜੋਤ ਸਿੰਘ ਨਲਵੀ ਵਲੋ ਯੂਰੋਪ ਪ੍ਰਚਾਰ ਦੌਰੇ ਦੌਰਾਨ ਗੁਰਮਤਿ ਕੈਂਪ ਦੀ ਆਰੰਭਤਾ ।

SHARE ARTICLE

273 Views

ਸਪੇਨ 25 ਦਸੰਬਰ : ਗੁਰਮਤਿ ਐਜੂਕੇਸ਼ਨ ਸੋਸਾਇਟੀ ਦੇ ਪ੍ਰਚਾਰਕ ਭਾਈ ਗੁਰਜੋਤ ਸਿੰਘ ਨਲਵੀ ਵਲੋ ਯੂਰੋਪ ਪ੍ਰਚਾਰ ਦੌਰੇ ਦੌਰਾਨ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਾਲਮਾ (ਸਪੇਨ) ਵਿਖੇ ਬੱਚਿਆਂ ਦੀ ਗੁਰਮਤਿ ਕਲਾਸ ਲਗਾਈ ਗਈ ਬੱਚਿਆਂ ਨੂੰ ਗੁਰਮੁੱਖੀ ਅੱਖਰਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਗੁਰਬਾਣੀ ਇਤਿਹਾਸ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਜਾ ਰਹੀ ਹੈ ਜੀ ਇਹ ਗੁਰਮਤਿ ਕੈਂਪ ੨੯ ਦਸੰਬਰ ਤੱਕ ਲਗਾਤਾਰ ਚੱਲਦਾ ਰਹੇਗਾ ਐਤਵਾਰ ਨੂੰ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਏਗਾ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ