Home » ਸੰਸਾਰ » ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਹੋਇਆ ਦਿਹਾਂਤ

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਹੋਇਆ ਦਿਹਾਂਤ

SHARE ARTICLE

345 Views

ਨਵੀਂ ਦਿੱਲੀ, 26 ਦਸੰਬਰ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿਘ ਦਾ ਅੱਜ ਇੱਥੇ ਏਮਸ ਹਸਪਤਾਲ ਵਿੱਚ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸਿਹਤ ਵਿਗੜਨ ਤੋਂ ਬਾਅਦ ਅੱਜ ਸ਼ਾਮ ਸਮੇਂ ਉਨ੍ਹਾਂ ਨੂੰ ਕੌਮੀ ਰਾਜਧਾਨੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਸ) ਦੇ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਡਾ. ਮਨਮੋਹਨ ਸਿੰਘ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਸ ਤੋਂ ਪਹਿਲਾਂ ਉਹ ਦੇਸ਼ ਦੇ ਵਿੱਤ ਮੰਤਰੀ ਵੀ ਰਹੇ ਸਨ। ਅਰਥ ਸ਼ਾਸਤਰੀ ਤੋਂ ਸਿਆਸਤਦਾਨ ਬਣੇ ਡਾ. ਮਨਮੋਹਨ ਸਿੰਘ ਨੇ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਵੀ ਸੇਵਾ ਨਿਭਾਈ ਸੀ। –

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ