Home » ਪੰਜਾਬ » ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਨਿਗਲੀ ਸਲਫ਼ਾਸ ਰੇਸ਼ਮ ਸਿੰਘ ਪਹੂਵਿੰਡ ਨੇ ਕੀਤੀ ਆਪਣੀ ਜ਼ਿੰਦਗੀ ਖਤਮ ।

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਨਿਗਲੀ ਸਲਫ਼ਾਸ ਰੇਸ਼ਮ ਸਿੰਘ ਪਹੂਵਿੰਡ ਨੇ ਕੀਤੀ ਆਪਣੀ ਜ਼ਿੰਦਗੀ ਖਤਮ ।

SHARE ARTICLE

337 Views

ਸ਼ੰਭੂ ਬਾਰਡਰ ‘ਤੇ ਚੱਲ ਰਹੇ ਅੰਦੋਲਨ ਦੌਰਾਨ ਇੱਕ ਕਿਸਾਨ ਨੇ ਸਲਫਾਸ ਨਿਗਲ ਲਈ। ਕਿਸਾਨ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਕਿਸਾਨ ਰੇਸ਼ਮ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ ਵਾਲਾ ਸੀ। ਕਿਸਾਨ ਆਗੂਆਂ ਨੇ ਦੱਸਿਆ ਕਿ ਰੇਸ਼ਮ ਸਿੰਘ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 11 ਮਹੀਨਿਆਂ ਦੇ ਅੰਦੋਲਨ ਦੇ ਬਾਵਜੂਦ ਕੋਈ ਹੱਲ ਨਾ ਹੋਣ ਕਾਰਨ ਸਰਕਾਰ ਤੋਂ ਨਰਾਜ਼ ਸੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।