Home » ਮਾਝਾ » ਪਾਰਸਲ ਕੰਪਨੀ ਵਿੱਚ ਕੰਮ ਕਰਦੇ ਗੁਰਤੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਨੇ ਮੋਟਰਸਾਈਕਲ ਘੇਰ ਕੇ ਕੀਤੀ ਲੁੱਟ

ਪਾਰਸਲ ਕੰਪਨੀ ਵਿੱਚ ਕੰਮ ਕਰਦੇ ਗੁਰਤੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਨੇ ਮੋਟਰਸਾਈਕਲ ਘੇਰ ਕੇ ਕੀਤੀ ਲੁੱਟ 

SHARE ARTICLE

239 Views

ਪਾਰਸਲ ਕੰਪਨੀ ਵਿੱਚ ਕੰਮ ਕਰਦੇ ਗੁਰਤੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਨੇ ਮੋਟਰਸਾਈਕਲ ਘੇਰ ਕੇ ਕੀਤੀ ਲੁੱਟ

 

ਜਿਲਾ ਤਰਨ ਤਾਰਨ ਦੇ ਪਿੰਡ ਸਭਰਾ ਵਿਖੇ ਕੋਰੀਅਰ ਵਿੱਚ ਕੰਮ ਕਰਦੇ ਗੁਰਤੇਜ ਸਿੰਘ ਵਾਸੀ ਘਰਿਆਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਂ ਪਾਰਸਲ ਕੰਪਨੀ ਵਿੱਚ ਕੰਮ ਕਰਦਾ ਹਾਂ ਮੈਂ ਪਿੰਡ ਸਭਰਾ ਤੋਂ ਪਾਰਸਲ ਵੰਡ ਕੇ ਪਿੰਡ ਤੋਂ ਤੁੰਗ ਨੂੰ ਜਾ ਰਿਹਾ ਸੀ ਤਾਂ ਪਿੱਛੋਂ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ਤੇ ਆਏ ਜਿਨਾਂ ਨੇ ਜਿਨਾਂ ਨੇ ਦਾਤਰ ਫੜਿਆ ਸੀ। ਜਿਨਾਂ ਨੂੰ ਦੇਖ ਕੇ ਮੈਂ ਘਬਰਾ ਕੇ ਮੋਟਰਸਾਈਕਲ ਰੋਕ ਲਿਆ ਉਹਨਾਂ ਵਿੱਚੋਂ ਇੱਕ ਨੇ ਮੇਰੇ ਮੋਢੇ ਤੇ ਦਾਤ ਰੱਖ ਦਿੱਤਾ ਉਹ ਤੇ ਕਿਹਾ ਕਿ ਜਿੰਨਾ ਕੈਸ਼ ਹੈ ਦੇਦੇ ਮੇਰੇ ਕੋਲ 12 ਹਜਾਰ ਰੁਪਏ ਕੈਸ਼ ਸੀ ਉਹ ਖੋਲ ਲਏ ਅਤੇ ਮੇਰੀ ਮਾਰ ਕੁੱਟ ਕੀਤੀ ਡਿਲੀਵਰੀ ਮੈਨ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਮੈਨੂੰ ਇਨਸਾਫ ਦਵਾਇਆ ਜਾਵੇ । ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਫੜਿਆ ਅਤੇ ਕਨੂੰਨੀ ਕਾਰਵਾਈ ਕੀਤੀ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ