Home » ਪੰਜਾਬ » Whatsapp number for NRI’s ਪੰਜਾਬ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਦੀ ਮਦਦ ਲਈ ਵੱਟਸਐਪ ਨੰਬਰ ਜਾਰੀ ਐੱਨਆਰਈਜ਼ ਹੁਣ 90560-09884 ’ਤੇ ਦਰਜ ਕਰਵਾ ਸਕਣਗੇ ਆਪਣੀਆਂ ਸ਼ਿਕਾਇਤਾਂ

Whatsapp number for NRI’s ਪੰਜਾਬ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਦੀ ਮਦਦ ਲਈ ਵੱਟਸਐਪ ਨੰਬਰ ਜਾਰੀ ਐੱਨਆਰਈਜ਼ ਹੁਣ 90560-09884 ’ਤੇ ਦਰਜ ਕਰਵਾ ਸਕਣਗੇ ਆਪਣੀਆਂ ਸ਼ਿਕਾਇਤਾਂ

SHARE ARTICLE

415 Views

ਚੰਡੀਗੜ੍ਹ, 9 ਫਰਵਰੀ

ਪੰਜਾਬ ਸਰਕਾਰ ਨੇ ਪਰਵਾਸੀ ਭਾਰਤੀਆਂ (ਐੱਨਆਰਆਈ’ਜ਼) ਦੀ ਮਦਦ ਲਈ ਵੱਟਸਐਪ ਨੰਬਰ 90560-09884 ਜਾਰੀ ਕੀਤਾ ਹੈ। ਐੱਨਆਰਆਈਜ਼ ਹੁਣ ਆਪਣੀਆਂ ਸ਼ਿਕਾਇਤਾਂ ਇਸ ਨੰਬਰ ’ਤੇ ਭੇਜ ਸਕਣਗੇ।

ਅਧਿਕਾਰਤ ਬਿਆਨ ਮੁਤਾਬਕ ਇਹ ਸ਼ਿਕਾਇਤਾਂ ਅੱਗੇ ਸਬੰਧਤ ਸਰਕਾਰੀ ਵਿਭਾਗ ਤੇ ਪੰਜਾਬ ਪੁਲੀਸ ਦੇ ਵਧੀਕ ਡੀਜੀਪੀ (ਐੱਨਆਰਆਈ ਵਿੰਗ) ਨੂੰ ਭੇਜੀਆਂ ਜਾਣਗੀਆਂ । ਬਿਆਨ ਵਿਚ ਕਿਹਾ ਗਿਆ ਕਿ ਐੱਨਆਰਆਈਜ਼ ਵਧੇਰੇ ਜਾਣਕਾਰੀ ਲਈ nri.punjab.gov.in ਉੱਤੇ ਜਾ ਸਕਦੇ ਹਨ। ਪ੍ਰਸ਼ਾਸਕੀ ਸੁਧਾਰਾਂ ਤੇ ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਵੱਖ-ਵੱਖ ਦਸਤਾਵੇਜ਼ਾਂ ’ਤੇ ਕਾਊਂਟਰ-ਹਸਤਾਖਰ ਅਤੇ ਤਸਦੀਕ ਕਰਨ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ। -ਪੀਟੀਆਈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ