Home » ਸੰਸਾਰ » ਜਰਮਨੀ » ਸ੍ਰ: ਨਰਿੰਦਰ ਸਿੰਘ ਘੋਤਰਾ ਫਰੈਂਕਫੋਰਟ ਦੇ ਜੀਜਾ ਜੀ ਸ੍ਰ : ਜੋਗਿੰਦਰ ਸਿੰਘ ਸਪੁੱਤਰ ਸਵ: ਸ੍ਰ ਖਜਾਨ ਸਿੰਘ ਜੀ ਪਠਾਨਕੋਟ ਦੇ ਗਏ ਸਦੀਵੀ ਵਿਛੋੜਾ।

ਸ੍ਰ: ਨਰਿੰਦਰ ਸਿੰਘ ਘੋਤਰਾ ਫਰੈਂਕਫੋਰਟ ਦੇ ਜੀਜਾ ਜੀ ਸ੍ਰ : ਜੋਗਿੰਦਰ ਸਿੰਘ ਸਪੁੱਤਰ ਸਵ: ਸ੍ਰ ਖਜਾਨ ਸਿੰਘ ਜੀ ਪਠਾਨਕੋਟ ਦੇ ਗਏ ਸਦੀਵੀ ਵਿਛੋੜਾ।

SHARE ARTICLE

489 Views

ਜਰਮਨੀ 18 ਮਾਰਚ : ਸਰਦਾਰ ਨਰਿੰਦਰ ਸਿੰਘ ਘੋਤਰਾ ਫਰੈਂਕਫੋਰਟ ਦੇ ਜੀਜਾ ਜੀ ਸ੍ਰ : ਜੋਗਿੰਦਰ ਸਿੰਘ ਸਪੁੱਤਰ ਸਵ: ਸਰਦਾਰ ਖਜਾਨ ਸਿੰਘ ਪਠਾਨਕੋਟ ਜੋ ਕੇ ਬੀਤੇ ਕੱਲ ਅਕਾਲ ਚਲਾਣਾ ਕਰ ਗਏ ਹਨ , ਇਸ ਸਬੰਧ ਵਿੱਚ ਸਰਦਾਰ ਨਰਿੰਦਰ ਸਿੰਘ ਹੋਰਾਂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਸੋਸ਼ਲ ਮੀਡੀਆ ਤੇ ਪੋਸਟ ਪਾਈ ਗਈ ਹੈ, ….
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ॥
ਦੁਖੀ ਹਿਰਦੇ ਨਾਲ ਸੂਚਿਤ ਕਰਦੇ ਹਾਂ ਕਿ ਮੇਰੇ ਸਤਿਕਾਰਯੋਗ ਜੀਜਾ ਜੀ ਮਿਤੀ 17.03.2025 ਦਿਨ ਸੋਮਵਾਰ ਨੂੰ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ , ਅਕਾਲ ਪੁਰਖ ਦੇ ਚਰਣਾਂ ਵਿੱਚ ਜਾ ਬਿਰਾਜੇ ਹਨ। ਸਤਿਗੁਰੂ ਰਹਿਮਤ ਕਰਕੇ ਉਨਾਂ ਨੂੰ ਚਰਣਾਂ ਵਿੱਚ ਨਿਵਾਸ ਅਤੇ ਸਾਰੇ ਪਰਿਵਾਰ ਨੂੰ ਰਜਾ ਵਿੱਚ ਰਹਿਣ ਦਾ ਬੱਲ ਬਖਸ਼ਣ। ???? ……..ਇਸ ਮੌਕੇ ਸਮੂਹ ਰਿਸ਼ਤੇਦਾਰ ਸਾਕ ਸਬੰਧੀ ਦੋਸਤ ਮਿੱਤਰਾਂ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਸ਼ਾਮਿਲ ਹੁੰਦਿਆਂ ਵਾਹਿਗੁਰੂ ਅੱਗੇ ਬੇਨਤੀ ਕੀਤੀ, ਕਿ ਅਕਾਲ ਪੁਰਖ ਸਮੂਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ