Home » ਮਾਝਾ » ਅੱਜ ਪੰਜਾਬ ਸਰਕਾਰ ਵੱਲੋਂ ਮਾਪੇ ਅਧਿਆਪਕ ਮਿਲਣੀ ਦੌਰਾਨ ਸਰਕਾਰੀ ਐਲੀਮੈੰਟਰੀ ਸਕੂਲ ਲੜਕੀਆਂ (ਖਾਲੜਾ) ਵਿਖੇ ਪ੍ਰੋਗਰਾਮ ਕਰਵਾਇਆ ਗਿਆ।

ਅੱਜ ਪੰਜਾਬ ਸਰਕਾਰ ਵੱਲੋਂ ਮਾਪੇ ਅਧਿਆਪਕ ਮਿਲਣੀ ਦੌਰਾਨ ਸਰਕਾਰੀ ਐਲੀਮੈੰਟਰੀ ਸਕੂਲ ਲੜਕੀਆਂ (ਖਾਲੜਾ) ਵਿਖੇ ਪ੍ਰੋਗਰਾਮ ਕਰਵਾਇਆ ਗਿਆ।

SHARE ARTICLE

256 Views

ਖਾਲੜਾ 29 ਮਾਰਚ : ਪੰਜਾਬ ਸਰਕਾਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ,ਵੱਲੋਂ ਸ਼ੁਰੂ ਕੀਤੀ ਗਈ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਤਹਿਤ ਅੱਜ ਪ੍ਰਿੰਸੀਪਲ ਗੁਰਦੇਵ ਸਿੰਘ ਅਤੇ ਗ੍ਰਾਮ ਪੰਚਾਇਤ ਖਾਲੜਾ ਤੇ ਸਟਾਫ ਨੇ ਸਾਲਾਨਾ ਪ੍ਰੀਖਿਆ ਵਿਚ ਅਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਗੁਰਭੇਜ ਸਿੰਘ, ਪਰਮਿੰਦਰ ਸਿੰਘ ਹੀਰਾ , ਸਰਪੰਚ ਸੁਖਦੇਵ ਸਿੰਘ ਸੋਨੀ, ਗੁਰਪ੍ਰੀਤ ਸਿੰਘ ਸੰਧੂ ਪ੍ਰਧਾਨ, ਮੈਂਬਰ ਨਾਨਕ ਸਿੰਘ, ਮੈਂਬਰ ਗੁਰਪ੍ਰੀਤ ਸਿੰਘ ,ਡਾ ਗੁਰਵਿੰਦਰ ਸਿੰਘ ਆਦਿ ਨੇ ਬੱਚਿਆਂ ਨੂੰ ਪੜ ਲਿਖ ਕੇ ਮਾਪਿਆਂ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਅਧਿਆਪਕ ਗੁਰਭੇਜ ਸਿੰਘ,ਸੀ੍ਮਤੀ ਹਰਪਿੰਦਰ ਕੌਰ,ਸੀ੍ ਮਨਦੀਪ ਸਿੰਘ, ਸੀ੍ਮਤੀ ਸਰਬਜੀਤ ਕੌਰ,ਸੀ੍ਮਤੀ ਅਮਨਪੀ੍ਤ ਕੌਰ,ਸੀ੍ਮਤੀ ਸ਼ਿਵਾਨੀ,ਸੀ੍ਮਤੀ ਰੁਪਿੰਦਰ ਕੌਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ