Home » ਪੰਜਾਬ » ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਲਈ ਆਇਆ ਨਵਾਂ ਫ਼ਰਮਾਨ

ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਲਈ ਆਇਆ ਨਵਾਂ ਫ਼ਰਮਾਨ

SHARE ARTICLE

295 Views

 

ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ।

ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ।

ਸਾਨੂੰ ਸਾਡੇ ਬਹਾਦਰ ਸੈਨਿਕਾਂ ਦੀ ਬਹਾਦਰੀ ‘ਤੇ ਬਹੁਤ ਮਾਣ ਹੈ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ