Home » ਮਾਝਾ » ਡਿਪਟੀ ਕਮਿਸ਼ਨਰ ਤਰਨਤਾਰਨ ਜੀ ਦੇ ਆਦੇਸ਼ਾ ਅਨੁਸਾਰ ਸਕੂਲ ਕੱਲ ਪਹਿਲਾ ਵਾਂਗ ਬੰਦ ਰਹਿਣਗੇ,

ਡਿਪਟੀ ਕਮਿਸ਼ਨਰ ਤਰਨਤਾਰਨ ਜੀ ਦੇ ਆਦੇਸ਼ਾ ਅਨੁਸਾਰ ਸਕੂਲ ਕੱਲ ਪਹਿਲਾ ਵਾਂਗ ਬੰਦ ਰਹਿਣਗੇ,

SHARE ARTICLE

270 Views

ਜ਼ਰੂਰੀ ਸੂਚਨਾ

ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ ਸਕੂਲ ਮੁੱਖੀਆ ਨੂੰ ਲਿਖਿਆ ਜਾਂਦਾ ਹੈ ਕਿ ਮਾਣਯੋਗ ਡਿਪਟੀ ਕਮਿਸ਼ਨਰ ਤਰਨਤਾਰਨ ਜੀ ਦੇ ਆਦੇਸ਼ਾ ਅਨੁਸਾਰ ਸਕੂਲ ਕੱਲ ਮਿਤੀ 13-05-025 ਨੂੰ ਪਹਿਲਾ ਵਾਂਗ ਬੰਦ ਰਹਿਣਗੇ, ਇਹ ਹੁਕਮ ਤੁਰੰਤ ਲਾਗੂ ਹੋਣਗੇ

ਵੱਲੋ ਸਤਿਨਾਮ ਸਿੰਘ ਜ਼ਿਲਾ ਸਿੱਖਿਆ ਅਫ਼ਸਰ (ਸੈਸਿ) ਤਰਨਤਾਰਨ

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News