Home » ਦੁਆਬਾ » ਲੁਧਿਆਣਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ 19 ਕਰੋੜ ਰੁਪਏ ਦੀਆਂ ਦਿੱਤੀਆਂ ਗਈਆਂ ਮਸ਼ੀਨਾਂ

ਲੁਧਿਆਣਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ 19 ਕਰੋੜ ਰੁਪਏ ਦੀਆਂ ਦਿੱਤੀਆਂ ਗਈਆਂ ਮਸ਼ੀਨਾਂ

SHARE ARTICLE

84 Views

ਪੰਜਾਬ ਸਰਕਾਰ ਵਲੋਂ ਲੁਧਿਆਣਾ ਸ਼ਹਿਰ ਦੇ ਲੋਕਾਂ ਨੂੰ ਨਵੇਂ ਸਾਲ ਦਾ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ । ਸ਼ਹਿਰ ਨੂੰ ਹੋਰ ਸਾਫ ਸੁਥਰਾ ਰੱਖਣ ਲਈ ਨਗਰ ਨਿਗਮ ਲੁਧਿਆਣਾ ਲਈ 19 ਕਰੋੜ ਰੁਪਏ ਦੀਆਂ ਮਸ਼ੀਨਾਂ ਨੂੰ ਹਰੀ ਝੰਡੀ ਵਿਖਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਵਾਨਾ ਕੀਤਾ । ਇਹ ਅਤਿ ਆਧੁਨਿਕ 8 ਜੈਟਿੰਗ ਮਸ਼ੀਨਾਂ, ਇੱਕ ਪੋਕਲੇਨ ਮਸ਼ੀਨ, ਦੋ ਇਨਫਰਾ ਰੈੱਡ ਹੋਲ ਰਿਪੇਅਰ ਮਸ਼ੀਨਾਂ, ਵਿਸ਼ੇਸ਼ ਪੌੜੀ ਵਾਲੀ ਇੱਕ ਫ਼ਾਇਰ ਬਿਗ੍ਰੇਡ ਤੇ ਹੋਰ ਮਸ਼ੀਨਾਂ ਸ਼ਹਿਰ ਦੀ ਨੁਹਾਰ ਬਦਲਣ ‘ਚ ਸਹਾਈ ਸਿੱਧ ਹੋਣਗੀਆਂ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।