Home » ਪੰਜਾਬ » ਸੰਜੀਵ ਅਰੋੜਾ ਜੀ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਗਈ ਨਾਲ ਮਿਲੀ ਵਿਭਾਗਾਂ ਦੀ ਜ਼ਿੰਮੇਵਾਰੀ

ਸੰਜੀਵ ਅਰੋੜਾ ਜੀ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਗਈ ਨਾਲ ਮਿਲੀ ਵਿਭਾਗਾਂ ਦੀ ਜ਼ਿੰਮੇਵਾਰੀ

SHARE ARTICLE

196 Views

ਅੱਜ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਮਾਣਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਜੀ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ।

ਸੰਜੀਵ ਅਰੋੜਾ ਜੀ ਨੂੰ Industry & Commerce, Investment Promotion, NRI Affairs ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਜ਼ਿਮਨੀ ਚੋਣ ਦੌਰਾਨ ਸੰਜੀਵ ਅਰੋੜਾ ਨੂੰ 35,179 ਵੋਟਾਂ ਮਿਲੀਆਂ, ਜਦੋਂ ਕਿ ਕਾਂਗਰਸ ਦੇ ਆਸ਼ੂ ਨੂੰ 24,542 ਵੋਟ ਮਿਲੇ। ਭਾਜਪਾ ਉਮੀਦਵਰ ਜੀਵਨ ਗੁਪਤਾ ਨੂੰ 20,323 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 8,203 ਵੋਟਾਂ ਮਿਲੀਆਂ ਸਨ ਇਸ ਦੌਰਾਨ ਸੰਜੀਵ ਅਰੋੜਾ ਜੇਤੂ ਰਹੇ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ