ਤਰਨ ਤਾਰਨ ਵਿੱਚ ਹੋਣ ਜਾਂ ਰਹੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਐਲਾਨਿਆ ਆਪਣਾ ਉਮੀਦਵਾਰ ਹਰਜੀਤ ਸਿੰਘ ਸੰਧੂ 
ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਤਰਨਤਾਰਨ ਵਿਖੇ 2025 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਹਰਜੀਤ ਸਿੰਘ ਸੰਧੂ ਦੇ ਨਾਮ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









