Home » ਭਾਰਤ » ਪੀ ਐਮ ਮੋਦੀ ਵਲੋਂ Punjab ‘ਚ ਹੜ੍ਹ ਪੀੜਤਾਂ ਲਈ 1600 ਕਰੋੜ ਦਾ ਐਲਾਨ ਕੀਤਾ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ₹2 ਲੱਖ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ₹50,000 ਦੀ ਸਹਾਇਤਾ ਦਿੱਤੀ ਜਾਵੇਗੀ

ਪੀ ਐਮ ਮੋਦੀ ਵਲੋਂ Punjab ‘ਚ ਹੜ੍ਹ ਪੀੜਤਾਂ ਲਈ 1600 ਕਰੋੜ ਦਾ ਐਲਾਨ ਕੀਤਾ  ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ₹2 ਲੱਖ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ₹50,000 ਦੀ ਸਹਾਇਤਾ ਦਿੱਤੀ ਜਾਵੇਗੀ

SHARE ARTICLE

119 Views

ਪੀ ਐਮ ਮੋਦੀ ਵਲੋਂ Punjab ‘ਚ ਹੜ੍ਹ ਪੀੜਤਾਂ ਲਈ 1600 ਕਰੋੜ ਦਾ ਐਲਾਨ ਕੀਤਾ

ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ₹2 ਲੱਖ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ₹50,000 ਦੀ ਸਹਾਇਤਾ ਦਿੱਤੀ ਜਾਵੇਗੀ

ਗੁਰਦਾਸਪੁਰ, 9 ਸਤੰਬਰ 2025 : ਹਿਮਾਚਲ ਪ੍ਰਦੇਸ਼ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ। ਇਸ ਉਪਰੰਤ ਉਹ ਗੁਰਦਾਸਪੁਰ ਪਹੁੰਚੇ ਅਤੇ ਉੱਥੇ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਰਾਹਤ ਕਾਰਜਾਂ ਵਿੱਚ ਲੱਗੀਆਂ ਐਨਡੀਆਰਐਫ (NDRF) ਅਤੇ ਐਸਡੀਆਰਐਫ (SDRF) ਟੀਮਾਂ ਨਾਲ ਮੁਲਾਕਾਤ ਕੀਤੀ।

ਇਸ ਤੋਂ ਬਾਅਦ ਉਨ੍ਹਾਂ ਨੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਬੈਠਕ ਕੀਤੀ ਅਤੇ ਪੰਜਾਬ ਨੂੰ ਹੜ੍ਹਾਂ ਤੋਂ ਹੋਏ ਨੁਕਸਾਨ ਦੀ ਭਰਪਾਈ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।

ਇਸ ਤੋਂ ਇਲਾਵਾ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ₹2 ਲੱਖ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ₹50,000 ਦੀ ਸਹਾਇਤਾ ਦਿੱਤੀ ਜਾਵੇਗੀ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ