Home » ਮਾਝਾ » ਡਾ ਰਵਜੋਤ ਕੌਰ ਗਰੇਵਾਲ ਬਣੇ ਤਰਨਤਾਰਨ ਦੇ ਨਵੇਂ ਐਸ ਐਸ ਪੀ

ਡਾ ਰਵਜੋਤ ਕੌਰ ਗਰੇਵਾਲ ਬਣੇ ਤਰਨਤਾਰਨ ਦੇ ਨਵੇਂ ਐਸ ਐਸ ਪੀ

SHARE ARTICLE

219 Views

ਤਰਨ ਤਾਰਨ ਦੇ ਐੱਸ ਐੱਸ ਪੀ ਦਾ ਹੋਇਆ ਤਬਾਦਲਾ, ਨਵੇਂ ਐੱਸ ਐਸ ਪੀ ਰਵਜੋਤ ਕੌਰ ਗਰੇਵਾਲ ਨੂੰ ਲਗਾਇਆ ਗਿਆ ਤਰਨ ਤਾਰਨ ਦੀ ਐੱਸ ਐਸ ਪੀ । ਪੰਜਾਬ ਵਿੱਚ ਤਿੰਨ ਵੱਡੇ ਪੁਲਿਸ ਅਫਸਰਾਂ ਦੇ ਹੋਇਆ ਤਬਾਦਲਾ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ