Home » ਮਾਝਾ » ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਸਜ਼ਾ

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਸਜ਼ਾ

SHARE ARTICLE

266 Views

ਪਿਛਲੇ ਦਿਨੀਂ ਉਸਮਾ ਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਖਡੂਰ ਸਾਹਿਬ ਤੋਂ ਮੌਜੂਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਸਜ਼ਾ ਅੱਜ ਤਰਨਤਾਰਨ ਅਦਾਲਤ ਵਿੱਚ ਸੁਣਾਈ ਗਈ

13 ਸਾਲ ਪੁਰਾਣੇ ਕੇਸ ਵਿੱਚ ਪੀੜਤਾਂ ਨੂੰ ਇਨਸਾਫ਼ ਦਿੰਦੇ ਹੋਏ ਤਰਨ ਤਾਰਨ ਅਦਾਲਤ ਨੇ ਸੁਣਾਇਆ ਫ਼ੈਸਲਾ

ਪਿਛਲੇ ਦਿਨੀਂ 10 ਸਤੰਬਰ ਨੂੰ ਅਦਾਲਤ ਵੱਲੋਂ ਦਿੱਤਾ ਗਿਆ ਸੀ ਦੋਸ਼ੀ ਕਰਾਰ

ਅਦਾਲਤ ਵਿੱਚ ਸੁਣਾਈ ਦੋਰਾਨ ਹੀ ਵਿਧਾਇਕ ਨੂੰ ਪੁਲਿਸ ਨੇ ਆਪਣੀ ਕਸਟਡੀ ਵਿਚ ਲੈ ਲਿਆ ਸੀ

 

khireyapunjab
Author: khireyapunjab

Leave a Reply

Your email address will not be published. Required fields are marked *

Latest News