Home » ਸੰਸਾਰ » ਜਰਮਨੀ » ਭਾਈ ਘਨ੍ਹਈਆ ਜੀ ਸੁਸਾਇਟੀ ਫਰੈਂਕਫਰਟ ਵਲੋਂ ਬੀਬੀ ਜਗੀਰ ਕੌਰ ਜੀ ਦਾ ਜਰਮਨੀ ਪਹੁੰਚਣ ਤੇ ਨਿੱਘਾ ਸੁਆਗਤ।

ਭਾਈ ਘਨ੍ਹਈਆ ਜੀ ਸੁਸਾਇਟੀ ਫਰੈਂਕਫਰਟ ਵਲੋਂ ਬੀਬੀ ਜਗੀਰ ਕੌਰ ਜੀ ਦਾ ਜਰਮਨੀ ਪਹੁੰਚਣ ਤੇ ਨਿੱਘਾ ਸੁਆਗਤ।

SHARE ARTICLE

308 Views

ਫਰੈਂਕਫਰਟ 24 ਸਤੰਬਰ ; ਅੱਜ ਬੀਬੀ ਜਗੀਰ ਕੌਰ ਜੀ ਦੇ ਇੰਟਰਨੈਸ਼ਨਲ ਏਅਪੋਰਟ ਫਰੈਂਕਫਰਟ ਪਹੁੰਚਣ ਤੇ ਭਾਈ ਘਨ੍ਹਈਆ ਜੀ ਸੁਸਾਇਟੀ ਦੇ ਸਮੂਹ ਮੈਂਬਰਾਂ ਅਤੇ ਸਿੱਖ ਆਗੂਆਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ, ਬੀਬੀ ਜੀ ਵਲੋ ਇਸ ਐਤਵਾਰ 28 ਸਤੰਬਰ ਨੂੰ ਗੁਰਦਵਾਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਹੋ ਰਹੇ ਵਿਸ਼ੇਸ਼ ਸਮਾਗਮ ਵਿੱਚ ਹਾਜਰੀ ਭਰੀ ਜਾਵੇਗੀ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ