Home » ਪੰਜਾਬ » ਗਾਇਕ ਰਾਜਵੀਰ ਜਵੰਦਾ ਦਾ ਹੋਇਆ ਐਕਸੀਡੈਂਟ, ਹਾਲਤ ਗੰਭੀਰ

ਗਾਇਕ ਰਾਜਵੀਰ ਜਵੰਦਾ ਦਾ ਹੋਇਆ ਐਕਸੀਡੈਂਟ, ਹਾਲਤ ਗੰਭੀਰ

SHARE ARTICLE

113 Views

ਗਾਇਕ ਰਾਜਵੀਰ ਜਵੰਦਾ ਦਾ ਹੋਇਆ ਐਕਸੀਡੈਂਟ

ਹਿਮਾਚਲ ਦੇ ਬੱਦੀ ਵਿਖੇ ਵਾਪਰਿਆ ਹਾਦਸਾ ਆਪਣੇ ਮੋਟਰਸਾਈਕਲ ਤੇ ਸਵਾਲ ਹੋ ਕੇ ਆ ਰਹੇ ਸੀ।

ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ

ਹਾਲਤ ਗੰਭੀਰ ਦੱਸੀ ਜਾ ਰਹੀ ਹੈ

ਪੰਜਾਬ ਦਾ ਨਾਮੀ ਕਲਾਕਾਰ ਹੋਇਆ ਹਾਦਸੇ ਦਾ ਸ਼ਿਕਾਰ,

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ