Home » ਸੰਸਾਰ » ਜਰਮਨੀ » ਸ਼੍ਰੋਮਣੀ ਕਵੀਸ਼ਰ ਭਾਈ ਅਮਰਜੀਤ ਸਿੰਘ ਸਭਰਾ ਜੀ ਦੇ ਜਥੇ ਦਾ ਜਰਮਨੀ ਪਹੁੰਚਣ ਤੇ ਹੋਇਆ ਨਿੱਘਾ ਸਵਾਗਤ

ਸ਼੍ਰੋਮਣੀ ਕਵੀਸ਼ਰ ਭਾਈ ਅਮਰਜੀਤ ਸਿੰਘ ਸਭਰਾ ਜੀ ਦੇ ਜਥੇ ਦਾ ਜਰਮਨੀ ਪਹੁੰਚਣ ਤੇ ਹੋਇਆ ਨਿੱਘਾ ਸਵਾਗਤ

SHARE ARTICLE

388 Views

ਜਰਮਨੀ 3 ਅਕਤੂਬਰ (ਸੰਦੀਪ ਸਿੰਘ ਖਾਲੜਾ) ਸ਼੍ਰੋਮਣੀ ਕਵੀਸ਼ਰ ਭਾਈ ਅਮਰਜੀਤ ਸਿੰਘ ਸਭਰਾ ਦਾ ਜਥਾ ਅੱਜ ਯੂਰਪ ਪ੍ਰਚਾਰ ਫੇਰੀ ਤੇ ਜਰਮਨੀ ਦੇ ਇੰਟਰਨੈਸ਼ਨਲ ਏਅਰਪੋਰਟ ਫਰੈਂਕਫੋਰਟ ਤੇ ਪਹੁੰਚਿਆ ਇਸ ਸਮੇਂ ਉਹਨਾਂ ਦਾ ਨਿੱਘਾ ਸਵਾਗਤ ਸਰਦਾਰ ਨਰਿੰਦਰ ਸਿੰਘ ਘੋਤਰਾ, ਸਰਦਾਰ ਸੁਖਚੈਨ ਸਿੰਘ ਸਟੁੱਟਗਾਰਟ ਅਤੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੇ ਗ੍ਰੰਥੀ ਭਾਈ ਚਮਕੌਰ ਸਿੰਘ ਸਭਰਾ ਅਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਨੇ ਕੀਤਾ, ਭਾਈ ਅਮਰਜੀਤ ਸਿੰਘ ਸਭਰਾ ਯੂਰਪ ਪ੍ਰਚਾਰ ਫੇਰੀ ਤੇ ਅੱਜ 3 ਅਕਤੂਬਰ ਤੋਂ 21 ਦਸੰਬਰ ਤੱਕ ਰਹਿਣਗੇ , ਇਸ ਸਮੇਂ ਉਹਨਾਂ ਦੇ ਨਾਲ ਪ੍ਰੋਗਰਾਮ ਦੇ ਨਾਲ ਸੰਪਰਕ ਕਰਨ ਵਾਸਤੇ ਤੁਸੀਂ ਹੇਠ ਲਿਖੇ ਨੰਬਰ ਤੇ ਵਟਸਐੱਪ 00919815699137 ਰਾਹੀਂ ਸੰਪਰਕ ਕਰ ਸਕਦੇ ਹੋ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ