Home » Blog » ਡਰੱਗ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਤਰਨਤਾਰਨ ਦੇ ਹਰੀਕੇ ਪੱਤਣ ਵਿੱਚ ਬਠਿੰਡਾ ਰੇਂਜ ਦੇ ਡੀਆਈਜੀ ਅਜੇ ਮਾਲੂਜਾ ਅਤੇ ਐਸ ਐਸ ਪੀ ਅਸ਼ਵਨੀ ਕਪੂਰ ਵੱਲੋਂ ਏਰੀਏ ਨੂੰ ਚੈੱਕ ਕੀਤਾ ਗਿਆ

ਡਰੱਗ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਤਰਨਤਾਰਨ ਦੇ ਹਰੀਕੇ ਪੱਤਣ ਵਿੱਚ ਬਠਿੰਡਾ ਰੇਂਜ ਦੇ ਡੀਆਈਜੀ ਅਜੇ ਮਾਲੂਜਾ ਅਤੇ ਐਸ ਐਸ ਪੀ ਅਸ਼ਵਨੀ ਕਪੂਰ ਵੱਲੋਂ ਏਰੀਏ ਨੂੰ ਚੈੱਕ ਕੀਤਾ ਗਿਆ

SHARE ARTICLE

244 Views

ਡਰੱਗ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਤਰਨਤਾਰਨ ਦੇ ਹਰੀਕੇ ਪੱਤਣ ਏਰੀਏ ਵਿਚ ਬਠਿੰਡਾ ਰੇਂਜ ਦੇ ਡੀਆਈਜੀ ਅਜੇ ਮਾਲੂਜਾ ਅਤੇ ਐਸ ਐਸ ਪੀ ਅਸ਼ਵਨੀ ਕਪੂਰ ਵੱਲੋਂ ਏਰੀਏ ਨੂੰ ਚੈੱਕ ਕੀਤਾ ਗਿਆ

ਦੌਰਾਨ ਚੈਕਿੰਗ 4 ਮੁਕਦਮੇ ਐਕਸਾਈਜ਼,3 ਐਨਡੀਪੀ ਐਸ,1 ਪੀਓ ਨੂੰ ਗਿਰਫ਼ਤਾਰ ਕੀਤਾ ਗਿਆ ਅਤੇ ਇਸ ਮੌਕੇ ਸਵਾ ਦੋ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ

ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅੱਜ ਪੂਰੇ ਪੰਜਾਬ ਵਿੱਚ ਜਿਹੜੇ ਡਰੱਗ ਦੇ ਸਮਗਲੱਰ ਹਨ ਉਹਨਾਂ ਦੇ ਵਿਰੋਧ ਇਕ ਮੁਹਿੰਮ ਹੋਈ ਹੈ। ਜਿਸ ਵਿਚ ਅੱਜ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਪੱਤਣ ਏਰੀਏ ਵਿਚ ਬਠਿੰਡਾ ਰੇਂਜ ਦੇ ਡੀ ਆਈ ਜੀ ਅਜੇ ਮਾਲੂਜਾ ਅਤੇ ਤਰਨਤਾਰਨ ਦੇ ਐਸ ਐਸ ਪੀ ਅਸ਼ਵਨੀ ਕਪੂਰ ਵੱਲੋਂ ਹਰੀਕੇ ਪੱਤਣ ਦੇ ਦੇ ਏਰੀਏ ਨੂੰ ਚੈੱਕ ਕੀਤਾ ਗਿਆ। ਜਿਸ ਦੌਰਾਨ 4 ਮੁਕਦਮੇ ਐਕਸਾਈਜ਼,3 ਐਨਡੀਪੀ ਐਸ,1 ਪੀਓ ਨੂੰ ਗਿਰਫ਼ਤਾਰ ਕੀਤਾ ਗਿਆ ਅਤੇ ਇਸ ਮੌਕੇ ਸਵਾ ਦੋ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਅੱਜ ਦੀ ਇਹ ਚੈਕਿੰਗ ਸਵੇਰੇ 8 ਤੋਂ 2 ਵਜੇ ਤੱਕ ਚੱਲੇਗੀ। ਤਰਨਤਾਰਨ ਏਰੀਏ ਨੂੰ ਚਾਰ ਭਾਗਾਂ ਵਿਚ ਚੈਕਿੰਗ ਕੀਤਾ ਜਾ ਰਿਹਾ ਹੈ ਜਿਸ ਵਿਚ 550 ਮੁਲਾਜ਼ਮਾਂ ਦੀ ਡਿਊਟੀ ਲੱਗੀ ਹੋਈ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ