Home » ਪੰਜਾਬ » ਸਰਕਾਰੀ ਬੱਸਾਂ ਦੀ 12 ਵਜੇ ਤੋਂ ਬਾਅਦ ਹੜਤਾਲ

ਸਰਕਾਰੀ ਬੱਸਾਂ ਦੀ 12 ਵਜੇ ਤੋਂ ਬਾਅਦ ਹੜਤਾਲ 

SHARE ARTICLE

118 Views

ਸਰਕਾਰੀ ਬੱਸਾਂ ਦੀ 12 ਵਜੇ ਤੋਂ ਬਾਅਦ ਹੜਤਾਲ

ਨਹੀਂ ਚੱਲਣਗੀਆਂ ਅੱਜ 12 ਵਜੇ ਤੋਂ ਬਾਅਦ ਸਰਕਾਰੀ ਬੱਸਾਂ

 

ਮੁਲਾਜ਼ਮਾਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ ਅੱਜ ਹੜਤਾਲ

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੋ

ਕਿਲੋਮੀਟਰ ਸਕੀਮ ਬੰਦ ਕਰੋ

ਸਮੇਂ ਸਿਰ ਤਨਖਾਹਾਂ ਦੇਵੋ

ਆਪਣੇ ਵਾਅਦੇ ਪੂਰੇ ਕਰੇ ਸਰਕਾਰ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News