Home » ਮਾਝਾ » ਤਰਨਤਾਰਨ ਵਿਖੇ ਕਰਿਆਨਾ ਸਟੋਰ ਮਾਲਕ ਦਾ ਗੋ-ਲੀਆਂ ਮਾਰ ਕੇ ਕ-ਤਲ

ਤਰਨਤਾਰਨ ਵਿਖੇ ਕਰਿਆਨਾ ਸਟੋਰ ਮਾਲਕ ਦਾ ਗੋ-ਲੀਆਂ ਮਾਰ ਕੇ ਕ-ਤਲ

SHARE ARTICLE

138 Views

ਤਰਨਤਾਰਨ ਵਿਖੇ ਕਰਿਆਨਾ ਸਟੋਰ ਮਾਲਕ ਦਾ ਗੋ-ਲੀਆਂ ਮਾਰ ਕੇ ਕ-ਤਲ

 

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੁੱਲਰ ਵਿਖੇ ਦਲਜੀਤ ਸਿੰਘ ਪੁੱਤਰ ਖਜ਼ਾਨ ਸਿੰਘ ਦੇ ਕਰਿਆਨਾ ਸਟੋਰ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ ਦੀ ਨੀਅਤ ਨਾਲ ਦਾਖਲ ਹੋਏ ਅਤੇ ਕਰਿਆਨਾ ਸਟੋਰ ਮਾਲਕ ਦਾ ਗੋ-ਲੀਆਂ ਮਾਰ ਕੇ ਕ-ਤਲ ਕਰ ਦਿੱਤਾ ਗਿਆ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।