Home » ਪੰਜਾਬ » ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਲਗਾਈ ਤਨਖਾਹ / ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਵਿਰਸਾ ਸਿੰਘ ਵਲਟੋਹਾ ਨੇ ਮੰਗੀ ਮੁਆਫੀ

ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਲਗਾਈ ਤਨਖਾਹ / ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਵਿਰਸਾ ਸਿੰਘ ਵਲਟੋਹਾ ਨੇ ਮੰਗੀ ਮੁਆਫੀ

SHARE ARTICLE

94 Views

ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਲਗਾਈ ਤਨਖਾਹ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ

ਵਿਰਸਾ ਸਿੰਘ ਵਲਟੋਹਾ ਨੇ ਮੰਗੀ ਮੁਆਫੀ

 

3 ਦਿਨ ਸ੍ਰੀ ਦਰਬਾਰ ਸਾਹਿਬ ‘ਚ ਜੂਠੇ ਭਾਂਡੇ ਮਾਂਜਣ ਦੀ ਸੇਵਾ ਲਗਾਈ

 

– ਇੱਕ ਘੰਟਾ ਸੰਗਤ ਦੇ ਜੋੜੇ ਝਾੜਨ ਦੀ ਸੇਵਾ ਲਗਾਈ

 

– 11 ਦਿਨ ਰੋਜ਼ਾਨਾ ਕਰਨਗੇ ਜਾਪ

 

ਧਾਰਮਿਕ ਸਜ਼ਾ ਪੂਰੀ ਹੋਣ ਮਗਰੋਂ 1100 ਰੁ. ਦੀ ਦੇਗ ਤੇ 1100 ਰੁ. ਗੋਲਕ ‘ਚ ਪਾ ਕੇ ਕਰਵਾਉਣਗੇ ਆਦੇਸ਼

 

ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਗਾਈ ਤਨਖਾਹ

 

ਜੂਠੇ ਭਾਂਡੇ ਮਾਂਜਣ ਤੇ ਜੋੜੇ ਝਾੜਨ ਦੀ ਲਗਾਈ ਗਈ ਸਜ਼ਾ

ਸ਼੍ਰੋਮਣੀ ਅਕਾਲੀ ਦਲ ਤੋਂ 10 ਸਾਲ ਬਾਹਰ ਰਹਿਣ ਦੀ ਸੀ ਪਾਬੰਦੀ

ਅਕਤੂਬਰ 2024 ‘ਚ ਪੰਥ ਦੀਆਂ ਸਿਰਮੌਰ ਸਖਸ਼ੀਅਤਾਂ ਦੇ ਖਿਲਾਫ ਕੀਤੀ ਸੀ ਬਿਆਨਬਾਜ਼ੀ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ