Home » ਮਾਝਾ » ਧਮਕੀ ਮਿਲਣ ਮਗਰੋਂ ਅੰਮ੍ਰਿਤਸਰ ‘ਚ ਸਕੂਲਾਂ ਨੂੰ ਕੀਤੀ ਗਈ ਛੁੱਟੀ

ਧਮਕੀ ਮਿਲਣ ਮਗਰੋਂ ਅੰਮ੍ਰਿਤਸਰ ‘ਚ ਸਕੂਲਾਂ ਨੂੰ ਕੀਤੀ ਗਈ ਛੁੱਟੀ

SHARE ARTICLE

109 Views

ਧਮਕੀ ਮਿਲਣ ਮਗਰੋਂ ਅੰਮ੍ਰਿਤਸਰ ‘ਚ ਸਕੂਲਾਂ ਨੂੰ ਕੀਤੀ ਗਈ ਛੁੱਟੀ,

ਡਰ ਦੇ ਮਾਹੌਲ ‘ਚ ਹੈ ਸਕੂਲ ਦਾ ਸਟਾਫ਼, ਅੱਜ ਸਵੇਰੇ ਕਿਸੇ ਵੱਲੋਂ ਈਮੇਲ ਜਰੀਏ ਪ੍ਰਾਈਵੇਟ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਜਿਸ ਤੋਂ ਬਾਅਦ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ। ਅੰਮ੍ਰਿਤਸਰ ਦੇ ਪੁਤਲੀਘਰ ਦੇ ਸਕੂਲ ਨੂੰ ਆਈ ਹੈ ਈਮੇਲ

ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ਼ ਕਰ ਰਹੀ ਜਾਂਚ

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News