Home » ਮਾਝਾ » ਅਲਗੋਂ ਕੋਠੀ ਤੋਂ ਹੈ/ਰੋ/ਇਨ ਸਮੇਤ ਕਾਬੂ ਝਬਾਲ ਪੁਲਿਸ ਦੀ ਕਾਰਵਾਈ

ਅਲਗੋਂ ਕੋਠੀ ਤੋਂ ਹੈ/ਰੋ/ਇਨ ਸਮੇਤ ਕਾਬੂ ਝਬਾਲ ਪੁਲਿਸ ਦੀ ਕਾਰਵਾਈ 

SHARE ARTICLE

132 Views

ਅਲਗੋਂ ਕੋਠੀ ਤੋਂ ਹੈ/ਰੋ/ਇਨ ਸਮੇਤ ਕਾਬੂ ਝਬਾਲ ਪੁਲਿਸ ਦੀ ਕਾਰਵਾਈ

 

 

ਪੰਜਾਬ ਵੱਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਨ/ਸ਼ਿ/ਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਬ-ਡਵੀਜ਼ਨ ਤਰਨ ਤਾਰਨ ਦੇ ਥਾਣਾ ਝਬਾਲ ਨੇ ਅੱਜ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਹੈ।

ਮੁੱਕਦਮਾ ਨੰਬਰ 224 ਮਿਤੀ 11.12.2025 ਤਹਿਤ ਪੁਲਿਸ ਨੇ ਅਲਗੋਂ ਕੋਠੀ ਦੀ ਰਹਿਣ ਵਾਲੀ ਇੱਕ ਔਰਤ ਸਰਨਜੀਤ ਕੌਰ ਉਰਫ ਸੰਨੋ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀ ਪਾਸੋਂ 701 ਗ੍ਰਾਮ ਹੈ/ਰੋ/ਇਨ ਬਰਾਮਦ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਔਰਤ ਆਪਣੇ ਪਤੀ ਹੈਪੀ ਸਿੰਘ ਉਰਫ ਹੈਪੀ ਡੀ.ਜੇ ਨਾਲ ਮਿਲਕੇ ਨ//ਸ਼ਾ ਤਸਕਰੀ ਵਿੱਚ ਸ਼ਾਮਲ ਸੀ। ਪੁਲਿਸ ਨੇ ਦੋਵੇਂ ਨੂੰ ਕਾਬੂ ਕਰ ਲਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ