Home » ਮਾਝਾ » ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਚੱਲ ਰਹੀ ਜੰਗ ਵਿੱਚ 04 ਮੁੱਕਦਮਿਆਂ ਵਿੱਚ 06 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਚੱਲ ਰਹੀ ਜੰਗ ਵਿੱਚ 04 ਮੁੱਕਦਮਿਆਂ ਵਿੱਚ 06 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ 

SHARE ARTICLE

53 Views

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਅਤੇ ਮਾੜੇ

ਅਨਸਰਾਂ ਨੂੰ ਨੱਥ ਪਾਉਣ ਲਈ ਚੱਲ ਰਹੀ ਜੰਗ ਵਿੱਚ 04 ਮੁੱਕਦਮਿਆਂ ਵਿੱਚ 06 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ

 

ਇਹਨਾਂ ਕੋਲੋਂ 02 ਕਿੱਲੋ 46 ਗ੍ਰਾਮ ਹੈਰੋਇਨ, 02 ਪਿਸਟਲ 09 ਐਮ.ਐਮ ਅਤੇ 04 ਜ਼ਿੰਦਾ ਰੌਂਦ, 01 ਪਿਸਟਲ ਗਲੌਕ ਸਮੇਤ ਮੈਗਜ਼ੀਨ ਸਮੇਤ 02 ਜਿੰਦਾ ਰੌਂਦ ਅਤੇ 02 ਗੱਡੀਆਂ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੇ ਗਏ।

 

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ