Home » ਪੰਜਾਬ » ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਛੁੱਟੀਆਂ ਐਲਾਨ

ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਛੁੱਟੀਆਂ ਐਲਾਨ

SHARE ARTICLE

76 Views

ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

 

ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

 

 

13 ਜਨਵਰੀ ਤੱਕ ਬੰਦ ਰਹਿਣਗੇ ਸੂਬੇ ਭਰ ਦੇ ਸਾਰੇ ਸਕੂਲ ਬੰਦ ਰਹਿਣਗੇ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ