Home » ਪੰਜਾਬ » ਬੀਜੇਪੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਆਪਣੇ ਸਾਥੀਆਂ ਸਮੇਤ ਹੋਏ ਅਕਾਲੀ ਦਲ ਵਿੱਚ ਸ਼ਾਮਿਲ

ਬੀਜੇਪੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਆਪਣੇ ਸਾਥੀਆਂ ਸਮੇਤ ਹੋਏ ਅਕਾਲੀ ਦਲ ਵਿੱਚ ਸ਼ਾਮਿਲ

SHARE ARTICLE

59 Views

ਬੀਜੇਪੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਆਪਣੇ ਸਾਥੀਆਂ ਸਮੇਤ ਹੋਏ ਅਕਾਲੀ ਦਲ ਵਿੱਚ ਸ਼ਾਮਿਲ

ਸੰਗਰੂਰ ਵਿਧਾਨ ਸਭਾ ਤੋਂ ਬੀਜੇਪੀ ਨੂੰ ਝਟਕਾ ਦਿੰਦਿਆਂ ਹੋਇਆਂ ਅਰਵਿੰਦ ਖੰਨਾ ਹੋਏ ਅਕਾਲੀ ਦਲ ਵਿੱਚ ਸ਼ਾਮਿਲ

ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਖੰਨਾ ਦਾ ਸਰੋਪਾ ਪਾ ਕੇ ਕੀਤਾ ਪਾਰਟੀ ਵਿੱਚ ਸਵਾਗਤ

ਸੁਖਬੀਰ ਸਿੰਘ ਬਾਦਲ ਨੇ ਕਿਹਾ ਅਕਾਲੀ ਦਲ ਹੋਇਆ ਹੋਰ ਮਜਬੂਤ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News